ਯਿਰਮਿਯਾਹ 49

ਯਕੀਨਨ, ਉਹ ਦੇ ਜੁਆਨ ਗਲੀਆਂ ਵਿੱਚ ਡਿੱਗ ਪੈਣਗੇ। ਉਸ ਦਿਨ ਉਸ ਦੇ ਸਾਰੇ ਸਿਪਾਹੀ ਚੁੱਪ ਕਰ ਦਿੱਤੇ ਜਾਣਗੇ,” ਸਰਵਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

Jeremiah 49:26 (UKJV) Therefore her young men shall fall in her streets, and all the men of war shall be cut off in that day, says the LORD of hosts.

24ਦੰਮਿਸ਼ਕ ਕਮਜ਼ੋਰ ਹੋ ਗਿਆ ਹੈ, ਉਹ ਭੱਜਣ ਲਈ ਮੁੜੀ ਹੈ ਅਤੇ ਘਬਰਾਹਟ ਨੇ ਉਸਨੂੰ ਜਕੜ ਲਿਆ ਹੈ; ਕਸ਼ਟ ਅਤੇ ਪੀੜ ਨੇ ਉਸ ਨੂੰ ਜਕੜ ਲਿਆ ਹੈ, ਜਣੇਪੇ ਵਾਲੀ ਔਰਤ ਵਰਗਾ ਦਰਦ।

25ਉਹ ਨਗਰੀ ਜਿਸ ਵਿੱਚ ਮੈਂ ਪ੍ਰਸੰਨ ਹਾਂ, ਕਿਉਂ ਨਾ ਛੱਡਿਆ ਗਿਆ?

26ਯਕੀਨਨ, ਉਹ ਦੇ ਜੁਆਨ ਗਲੀਆਂ ਵਿੱਚ ਡਿੱਗ ਪੈਣਗੇ। ਉਸ ਦਿਨ ਉਸ ਦੇ ਸਾਰੇ ਸਿਪਾਹੀ ਚੁੱਪ ਕਰ ਦਿੱਤੇ ਜਾਣਗੇ,” ਸਰਵਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

27“ਮੈਂ ਦੰਮਿਸ਼ਕ ਦੀਆਂ ਕੰਧਾਂ ਨੂੰ ਅੱਗ ਲਾ ਦਿਆਂਗਾ; ਇਹ ਬਨ-ਹਦਦ ਦੇ ਕਿਲ੍ਹਿਆਂ ਨੂੰ ਭਸਮ ਕਰ ਦੇਵੇਗਾ।”

28ਕੇਦਾਰ ਅਤੇ ਹਾਸੋਰ ਦੇ ਰਾਜਾਂ ਬਾਰੇ, ਜਿਨ੍ਹਾਂ ਉੱਤੇ ਬਾਬੇਲ ਦੇ ਰਾਜੇ ਨਬੂਕਦਨੱਸਰ ਨੇ ਹਮਲਾ ਕੀਤਾ ਸੀ: ਯਾਹਵੇਹ ਇਹ ਆਖਦਾ ਹੈ: “ਉੱਠ ਅਤੇ ਕੇਦਾਰ ਤੇ ਹਮਲਾ ਕਰ ਅਤੇ ਪੂਰਬ ਦੇ ਲੋਕਾਂ ਨੂੰ ਤਬਾਹ ਕਰ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.