28ਅਤੇ ਮੋਟੇ ਅਤੇ ਫਿੱਟ ਗਏ ਹਨ। ਉਹਨਾਂ ਦੇ ਬੁਰੇ ਕੰਮਾਂ ਦੀ ਕੋਈ ਸੀਮਾ ਨਹੀਂ ਹੈ। ਉਹ ਇਨਸਾਫ਼ ਨਹੀਂ ਮੰਗਦੇ। ਉਹ ਅਨਾਥਾਂ ਦੀ ਦਲੀਲ ਨੂੰ ਅੱਗੇ ਨਹੀਂ ਵਧਾਉਂਦੇ; ਉਹ ਗਰੀਬਾਂ ਦੇ ਇਨਸਾਫ਼ ਦਾ ਬਚਾਅ ਨਹੀਂ ਕਰਦੇ।
29ਕੀ ਮੈਨੂੰ ਇਸ ਲਈ ਉਹਨਾਂ ਨੂੰ ਸਜ਼ਾ ਨਹੀਂ ਦੇਣੀ ਚਾਹੀਦੀ?” ਯਾਹਵੇਹ ਦਾ ਵਾਕ ਹੈ। “ਕੀ ਮੈਨੂੰ ਇਸ ਤਰ੍ਹਾਂ ਦੀ ਕੌਮ ਤੋਂ ਬਦਲਾ ਨਹੀਂ ਲੈਣਾ ਚਾਹੀਦਾ?
30“ਦੇਸ਼ ਵਿੱਚ ਇੱਕ ਭਿਆਨਕ ਅਤੇ ਹੈਰਾਨ ਕਰਨ ਵਾਲੀ ਗੱਲ ਵਾਪਰੀ ਹੈ:
31ਨਬੀ ਝੂਠ ਬੋਲਦੇ ਹਨ, ਜਾਜਕ ਆਪਣੇ ਅਧਿਕਾਰ ਨਾਲ ਰਾਜ ਕਰਦੇ ਹਨ, ਅਤੇ ਮੇਰੇ ਲੋਕ ਇਸ ਤਰ੍ਹਾਂ ਪਿਆਰ ਕਰਦੇ ਹਨ! ਪਰ ਤੁਸੀਂ ਇਸ ਵਿੱਚ ਕੀ ਕਰੋਗੇ?