ਯਿਰਮਿਯਾਹ 51

ਤਾਂ ਤੂੰ ਆਖੀਂ, ‘ਬਾਬੇਲ ਉਸ ਬੁਰਿਆਈ ਦੇ ਕਾਰਨ ਜਿਹੜੀ ਮੈਂ ਉਸ ਦੇ ਉੱਤੇ ਲਿਆਵਾਂਗਾ ਇਸੇ ਤਰ੍ਹਾਂ ਡੁੱਬ ਜਾਵੇਗਾ ਅਤੇ ਫਿਰ ਨਾ ਉੱਠੇਗਾ ਅਤੇ ਉਹ ਥੱਕ ਜਾਣਗੇ। ਯਿਰਮਿਯਾਹ ਦੀਆਂ ਗੱਲਾਂ ਇੱਥੋ ਤੱਕ ਹਨ।’ ” ਯਿਰਮਿਯਾਹ ਦੇ ਸ਼ਬਦ ਇੱਥੇ ਖਤਮ ਹੁੰਦੇ ਹਨ।

Jeremiah 51:64 (UKJV) And you shall say, Thus shall Babylon sink, and shall not rise from the evil that I will bring upon her: and they shall be weary. Thus far are the words of Jeremiah.

62ਤਦ ਆਖੋ, ‘ਯਾਹਵੇਹ, ਤੁਸੀਂ ਕਿਹਾ ਹੈ ਕਿ ਤੁਸੀਂ ਇਸ ਅਸਥਾਨ ਨੂੰ ਤਬਾਹ ਕਰ ਦਿਓਗੇ, ਇਸ ਲਈ ਨਾ ਤਾਂ ਮਨੁੱਖ ਅਤੇ ਨਾ ਜਾਨਵਰ ਇਸ ਵਿੱਚ ਰਹਿਣਗੇ। ਇਹ ਸਦਾ ਲਈ ਵਿਰਾਨ ਰਹੇਗਾ।’

63ਜਦੋਂ ਤੁਸੀਂ ਇਸ ਪੱਤਰੀ ਨੂੰ ਪੜ੍ਹ ਕੇ ਪੂਰਾ ਕਰ ਲਓ, ਇਸ ਨੂੰ ਇੱਕ ਪੱਥਰ ਬੰਨ੍ਹੋ ਅਤੇ ਇਸਨੂੰ ਫ਼ਰਾਤ ਵਿੱਚ ਸੁੱਟ ਦਿਓ।

64ਤਾਂ ਤੂੰ ਆਖੀਂ, ‘ਬਾਬੇਲ ਉਸ ਬੁਰਿਆਈ ਦੇ ਕਾਰਨ ਜਿਹੜੀ ਮੈਂ ਉਸ ਦੇ ਉੱਤੇ ਲਿਆਵਾਂਗਾ ਇਸੇ ਤਰ੍ਹਾਂ ਡੁੱਬ ਜਾਵੇਗਾ ਅਤੇ ਫਿਰ ਨਾ ਉੱਠੇਗਾ ਅਤੇ ਉਹ ਥੱਕ ਜਾਣਗੇ। ਯਿਰਮਿਯਾਹ ਦੀਆਂ ਗੱਲਾਂ ਇੱਥੋ ਤੱਕ ਹਨ।’ ” ਯਿਰਮਿਯਾਹ ਦੇ ਸ਼ਬਦ ਇੱਥੇ ਖਤਮ ਹੁੰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.