ਯਿਰਮਿਯਾਹ 7

“ਯਾਹਵੇਹ ਦੇ ਘਰ ਦੇ ਦਰਵਾਜ਼ੇ ਤੇ ਖੜਾ ਹੋ ਅਤੇ ਉੱਥੇ ਇਹ ਸੰਦੇਸ਼ ਸੁਣਾ: “ ‘ਤੁਸੀਂ ਸਾਰੇ ਜਿਹੜੇ ਯਹੂਦਾਹ ਦੇ ਲੋਕੋ, ਯਾਹਵੇਹ ਦਾ ਬਚਨ ਸੁਣੋ, ਜੋ ਯਾਹਵੇਹ ਦੀ ਉਪਾਸਨਾ ਕਰਨ ਲਈ ਇਹਨਾਂ ਦਰਵਾਜ਼ਿਆਂ ਵਿੱਚੋਂ ਦੀ ਲੰਘਦੇ ਹੋ।

Jeremiah 7:2 (UKJV) Stand in the gate of the LORD's house, and proclaim there this word, and say, Hear the word of the LORD, all you of Judah, that enter in at these gates to worship the LORD.

1ਇਹ ਉਹ ਬਚਨ ਹੈ ਜੋ ਯਿਰਮਿਯਾਹ ਨੂੰ ਯਾਹਵੇਹ ਵੱਲੋਂ ਆਇਆ ਸੀ:

2“ਯਾਹਵੇਹ ਦੇ ਘਰ ਦੇ ਦਰਵਾਜ਼ੇ ਤੇ ਖੜਾ ਹੋ ਅਤੇ ਉੱਥੇ ਇਹ ਸੰਦੇਸ਼ ਸੁਣਾ: “ ‘ਤੁਸੀਂ ਸਾਰੇ ਜਿਹੜੇ ਯਹੂਦਾਹ ਦੇ ਲੋਕੋ, ਯਾਹਵੇਹ ਦਾ ਬਚਨ ਸੁਣੋ, ਜੋ ਯਾਹਵੇਹ ਦੀ ਉਪਾਸਨਾ ਕਰਨ ਲਈ ਇਹਨਾਂ ਦਰਵਾਜ਼ਿਆਂ ਵਿੱਚੋਂ ਦੀ ਲੰਘਦੇ ਹੋ।

3ਸਰਬਸ਼ਕਤੀਮਾਨ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ ਕਿ ਆਪਣੇ ਰਾਹਾਂ ਅਤੇ ਕੰਮਾਂ ਨੂੰ ਸੁਧਾਰੋ, ਅਤੇ ਮੈਂ ਤੁਹਾਨੂੰ ਇਸ ਥਾਂ ਵਿੱਚ ਰਹਿਣ ਦਿਆਂਗਾ।

4ਧੋਖੇਬਾਜ਼ ਸ਼ਬਦਾਂ ਤੇ ਭਰੋਸਾ ਨਾ ਕਰੋ ਅਤੇ ਨਾ ਆਖੋ, “ਕਿ ਇਹ ਯਾਹਵੇਹ ਦਾ ਭਵਨ ਹੈ, ਯਾਹਵੇਹ ਦਾ ਭਵਨ ਹੈ, ਯਾਹਵੇਹ ਦਾ ਭਵਨ ਹੈ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.