ਯਿਰਮਿਯਾਹ 8

ਕਿਉਂਕਿ ਮੇਰੇ ਲੋਕਾਂ ਦੇ ਕੁਚਲੇ ਜਾਣ ਦੇ ਕਾਰਨ ਮੈਂ ਕੁਚਲਿਆ ਹੋਇਆ ਹਾਂ; ਮੈਂ ਸੋਗ ਕਰਦਾ ਹਾਂ, ਅਤੇ ਘਬਰਾਹਟ ਨੇ ਮੈਨੂੰ ਫੜਿਆ ਹੈ।

Jeremiah 8:21 (UKJV) For the hurt of the daughter of my people am I hurt; I am black; astonishment has taken hold on me.

19ਦੂਰ ਦੇਸ਼ ਤੋਂ ਮੇਰੇ ਲੋਕਾਂ ਦੀ ਪੁਕਾਰ ਸੁਣੋ: “ਕੀ ਯਾਹਵੇਹ ਸੀਯੋਨ ਵਿੱਚ ਨਹੀਂ ਹੈ? ਕੀ ਹੁਣ ਉਸਦਾ ਰਾਜਾ ਨਹੀਂ ਰਿਹਾ?” “ਉਹਨਾਂ ਨੇ ਆਪਣੀਆਂ ਮੂਰਤੀਆਂ ਨਾਲ, ਆਪਣੀਆਂ ਬੇਕਾਰ ਮੂਰਤੀਆਂ ਨਾਲ ਮੇਰਾ ਗੁੱਸਾ ਕਿਉਂ ਭੜਕਾਇਆ ਹੈ?”

20“ਵਾਢੀ ਬੀਤ ਗਈ ਹੈ, ਗਰਮੀਆਂ ਖਤਮ ਹੋ ਗਈਆਂ ਹਨ, ਪਰ ਅਸੀਂ ਬਚਾਏ ਨਹੀਂ ਗਏ।”

21ਕਿਉਂਕਿ ਮੇਰੇ ਲੋਕਾਂ ਦੇ ਕੁਚਲੇ ਜਾਣ ਦੇ ਕਾਰਨ ਮੈਂ ਕੁਚਲਿਆ ਹੋਇਆ ਹਾਂ; ਮੈਂ ਸੋਗ ਕਰਦਾ ਹਾਂ, ਅਤੇ ਘਬਰਾਹਟ ਨੇ ਮੈਨੂੰ ਫੜਿਆ ਹੈ।

22ਕੀ ਗਿਲਆਦ ਵਿੱਚ ਕੋਈ ਬਲਸਾਨ ਨਹੀਂ ਹੈ? ਕੀ ਉੱਥੇ ਕੋਈ ਵੈਦ ਨਹੀਂ ਹੈ? ਫੇਰ ਮੇਰੇ ਲੋਕਾਂ ਦੇ ਜ਼ਖਮਾਂ ਦਾ ਕੋਈ ਇਲਾਜ ਕਿਉਂ ਨਹੀਂ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.