ਅੱਯੋਬ 1

ਊਜ਼ ਦੇਸ਼ ਵਿੱਚ ਅੱਯੋਬ ਨਾਂ ਦਾ ਇੱਕ ਆਦਮੀ ਰਹਿੰਦਾ ਸੀ। ਇਹ ਆਦਮੀ ਨਿਰਦੋਸ਼ ਅਤੇ ਖਰਾ ਸੀ; ਉਹ ਪਰਮੇਸ਼ਵਰ ਤੋਂ ਡਰਦਾ ਸੀ ਅਤੇ ਬੁਰਾਈ ਤੋਂ ਦੂਰ ਰਹਿੰਦਾ ਸੀ।

Job 1:1 (UKJV) There was a man in the land of Uz, whose name was Job; and that man was perfect and upright, and one that feared God, and eschewed evil.

1ਊਜ਼ ਦੇਸ਼ ਵਿੱਚ ਅੱਯੋਬ ਨਾਂ ਦਾ ਇੱਕ ਆਦਮੀ ਰਹਿੰਦਾ ਸੀ। ਇਹ ਆਦਮੀ ਨਿਰਦੋਸ਼ ਅਤੇ ਖਰਾ ਸੀ; ਉਹ ਪਰਮੇਸ਼ਵਰ ਤੋਂ ਡਰਦਾ ਸੀ ਅਤੇ ਬੁਰਾਈ ਤੋਂ ਦੂਰ ਰਹਿੰਦਾ ਸੀ।

2ਉਸ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਸਨ,

3ਅਤੇ ਉਸ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਬਲਦਾਂ ਦੇ ਜੋੜੇ ਅਤੇ ਪੰਜ ਸੌ ਗਧੀਆ ਸਨ ਅਤੇ ਉਸ ਕੋਲ ਬਹੁਤ ਸਾਰੇ ਨੌਕਰ ਸਨ। ਉਹ ਪੂਰਬ ਦੇ ਸਾਰੇ ਲੋਕਾਂ ਵਿੱਚੋਂ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.