ਅੱਯੋਬ 1

ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੋਬ ਨੇ ਨਾ ਪਾਪ ਕੀਤਾ, ਨਾ ਪਰਮੇਸ਼ਵਰ ਉੱਤੇ ਦੋਸ਼ ਲਾਇਆ।

Job 1:22 (UKJV) In all this Job sinned not, nor charged God foolishly.

20ਇਹ ਸੁਣ ਕੇ ਅੱਯੋਬ ਉੱਠਿਆ ਅਤੇ ਆਪਣਾ ਚੋਗਾ ਪਾੜ ਦਿੱਤਾ ਅਤੇ ਦੁੱਖ ਦੇ ਕਾਰਨ ਆਪਣਾ ਸਿਰ ਮੁੰਨ ਦਿੱਤਾ ਅਤੇ ਧਰਤੀ ਉੱਤੇ ਗੋਡਿਆ ਦੇ ਭਾਰ ਡਿੱਗ ਕੇ ਯਾਹਵੇਹ ਦੀ ਅਰਾਧਨਾ ਕੀਤੀ

21ਅਤੇ ਕਿਹਾ: “ਮੈਂ ਆਪਣੀ ਮਾਂ ਦੀ ਕੁੱਖ ਤੋਂ ਨੰਗਾ ਆਇਆ ਹਾਂ, ਅਤੇ ਨੰਗਾ ਹੀ ਮੁੜ ਜਾਵਾਂਗਾ। ਯਾਹਵੇਹ ਨੇ ਦਿੱਤਾ ਅਤੇ ਯਾਹਵੇਹ ਨੇ ਲੈ ਲਿਆ; ਯਾਹਵੇਹ ਦੇ ਨਾਮ ਦੀ ਵਡਿਆਈ ਹੋਵੇ।”

22ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੋਬ ਨੇ ਨਾ ਪਾਪ ਕੀਤਾ, ਨਾ ਪਰਮੇਸ਼ਵਰ ਉੱਤੇ ਦੋਸ਼ ਲਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.