ਅੱਯੋਬ 12

ਜਿਹੜੇ ਸੁਖੀ ਹਨ ਉਹਨਾਂ ਨੂੰ ਬਦਕਿਸਮਤਾਂ ਨਾਲ ਨਫ਼ਰਤ ਹੁੰਦੀ ਹੈ ਉਹਨਾਂ ਦੀ ਕਿਸਮਤ ਜਿਨ੍ਹਾਂ ਦੇ ਪੈਰ ਤਿਲਕ ਰਹੇ ਹਨ।

Job 12:5 (UKJV) He that is ready to slip with his feet is as a lamp despised in the thought of him that is at ease.

3ਪਰ ਮੇਰੇ ਕੋਲ ਮਨ ਤੇ ਤੂੰ ਹੀ ਹੈ; ਮੈਂ ਤੁਹਾਡੇ ਨਾਲੋਂ ਨੀਵਾਂ ਨਹੀਂ ਹਾਂ। ਇਹ ਸਭ ਗੱਲਾਂ ਕੌਣ ਨਹੀਂ ਜਾਣਦਾ?

4“ਮੈਂ ਆਪਣੇ ਦੋਸਤਾਂ ਲਈ ਮਜ਼ਾਕ ਦਾ ਪਾਤਰ ਬਣ ਗਿਆ ਹਾਂ, ਭਾਵੇਂ ਮੈਂ ਪਰਮੇਸ਼ਵਰ ਨੂੰ ਪੁਕਾਰਿਆ ਅਤੇ ਉਸ ਨੇ ਉੱਤਰ ਦਿੱਤਾ; ਸਿਰਫ ਮਜ਼ਾਕ ਦਾ ਪਾਤਰ, ਭਾਵੇਂ ਕਿ ਧਰਮੀ ਅਤੇ ਨਿਰਦੋਸ਼!

5ਜਿਹੜੇ ਸੁਖੀ ਹਨ ਉਹਨਾਂ ਨੂੰ ਬਦਕਿਸਮਤਾਂ ਨਾਲ ਨਫ਼ਰਤ ਹੁੰਦੀ ਹੈ ਉਹਨਾਂ ਦੀ ਕਿਸਮਤ ਜਿਨ੍ਹਾਂ ਦੇ ਪੈਰ ਤਿਲਕ ਰਹੇ ਹਨ।

6ਲੁਟੇਰਿਆਂ ਦੇ ਤੰਬੂ ਕਾਇਮ ਹਨ, ਅਤੇ ਪਰਮੇਸ਼ਵਰ ਨੂੰ ਭੜਕਾਉਣ ਵਾਲੇ ਸੁਰੱਖਿਅਤ ਹਨ ਉਹ ਇਹ ਸਮਝਦੇ ਹਨ ਕਿ ਪਰਮੇਸ਼ਵਰ ਉਹਨਾਂ ਦੀ ਮੁੱਠੀ ਵਿੱਚ ਹੈ।

7“ਪਰ ਜਾਨਵਰਾਂ ਨੂੰ ਪੁੱਛੋ ਅਤੇ ਉਹ ਤੁਹਾਨੂੰ ਸਿਖਾਉਣਗੇ, ਜਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਉਹ ਤੁਹਾਨੂੰ ਦੱਸਣਗੇ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.