ਅੱਯੋਬ 13

“ਮੇਰੀਆਂ ਅੱਖਾਂ ਨੇ ਇਹ ਸਭ ਦੇਖਿਆ ਹੈ, ਮੇਰੇ ਕੰਨਾਂ ਨੇ ਸੁਣਿਆ ਅਤੇ ਸਮਝਿਆ ਹੈ।

Job 13:1 (UKJV) Lo, mine eye has seen all this, mine ear has heard and understood it.

1“ਮੇਰੀਆਂ ਅੱਖਾਂ ਨੇ ਇਹ ਸਭ ਦੇਖਿਆ ਹੈ, ਮੇਰੇ ਕੰਨਾਂ ਨੇ ਸੁਣਿਆ ਅਤੇ ਸਮਝਿਆ ਹੈ।

2ਜੋ ਤੁਸੀਂ ਜਾਣਦੇ ਹੋ, ਮੈਂ ਵੀ ਜਾਣਦਾ ਹਾਂ; ਮੈਂ ਤੁਹਾਡੇ ਨਾਲੋਂ ਨੀਵਾਂ ਨਹੀਂ ਹਾਂ।

3ਪਰ ਮੈਂ ਸਰਵਸ਼ਕਤੀਮਾਨ ਨਾਲ ਗੱਲ ਕਰਨਾ ਚਾਹੁੰਦਾ ਹਾਂ ਅਤੇ ਪਰਮੇਸ਼ਵਰ ਨਾਲ ਆਪਣੇ ਬਾਰੇ ਬਹਿਸ ਕਰਨਾ ਚਾਹੁੰਦਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.