ਅੱਯੋਬ 13

ਹੁਣ ਜਦੋਂ ਮੈਂ ਆਪਣਾ ਮੁਕੱਦਮਾ ਤਿਆਰ ਕਰ ਲਿਆ ਹੈ, ਮੈਂ ਜਾਣਦਾ ਹਾਂ ਕਿ ਮੈਨੂੰ ਨਿਰਦੋਸ਼ ਠਹਿਰਾਇਆ ਜਾਵੇਗਾ।

Job 13:18 (UKJV) Behold now, I have ordered my cause; I know that I shall be justified.

16ਸੱਚ-ਮੁੱਚ, ਇਹ ਮੇਰੇ ਛੁਟਕਾਰੇ ਲਈ ਹੋਵੇਗਾ, ਕਿਉਂਕਿ ਕੋਈ ਵੀ ਅਧਰਮੀ ਉਸ ਦੇ ਅੱਗੇ ਆਉਣ ਦੀ ਹਿੰਮਤ ਨਹੀਂ ਕਰੇਗਾ!

17ਧਿਆਨ ਨਾਲ ਸੁਣੋ ਜੋ ਮੈਂ ਕਹਿੰਦਾ ਹਾਂ; ਮੇਰੇ ਸ਼ਬਦਾਂ ਨੂੰ ਤੁਹਾਡੇ ਕੰਨਾਂ ਵਿੱਚ ਗੂੰਜਣ ਦਿਓ।

18ਹੁਣ ਜਦੋਂ ਮੈਂ ਆਪਣਾ ਮੁਕੱਦਮਾ ਤਿਆਰ ਕਰ ਲਿਆ ਹੈ, ਮੈਂ ਜਾਣਦਾ ਹਾਂ ਕਿ ਮੈਨੂੰ ਨਿਰਦੋਸ਼ ਠਹਿਰਾਇਆ ਜਾਵੇਗਾ।

19ਕੀ ਕੋਈ ਮੇਰੇ ਵਿਰੁੱਧ ਦੋਸ਼ ਲਾ ਸਕਦਾ ਹੈ? ਜੇ ਹੋਵੇ, ਤਾਂ ਮੈਂ ਚੁੱਪ ਹੋ ਕੇ ਮਰ ਜਾਵਾਂਗਾ।

20“ਸਿਰਫ ਮੈਨੂੰ ਇਹ ਦੋ ਚੀਜ਼ਾਂ ਦੇਵੋ, ਹੇ ਪਰਮੇਸ਼ਵਰ, ਅਤੇ ਫਿਰ ਮੈਂ ਤੁਹਾਡੇ ਤੋਂ ਨਹੀਂ ਲੁਕਾਂਗਾ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.