ਅੱਯੋਬ 13

ਤਦ ਮੈਨੂੰ ਬੁਲਾਈ ਅਤੇ ਮੈਂ ਉੱਤਰ ਦਿਆਂਗਾ, ਜਾਂ ਮੈਨੂੰ ਬੋਲਣ ਦਿਓ, ਅਤੇ ਤੁਸੀਂ ਮੈਨੂੰ ਉੱਤਰ ਦਿਓ।

Job 13:22 (UKJV) Then call you, and I will answer: or let me speak, and answer you me.

20“ਸਿਰਫ ਮੈਨੂੰ ਇਹ ਦੋ ਚੀਜ਼ਾਂ ਦੇਵੋ, ਹੇ ਪਰਮੇਸ਼ਵਰ, ਅਤੇ ਫਿਰ ਮੈਂ ਤੁਹਾਡੇ ਤੋਂ ਨਹੀਂ ਲੁਕਾਂਗਾ:

21ਆਪਣਾ ਹੱਥ ਮੈਥੋਂ ਦੂਰ ਕਰ ਲੈ, ਅਤੇ ਮੈਨੂੰ ਆਪਣੇ ਡਰ ਨਾਲ ਡਰਾਉਣਾ ਬੰਦ ਕਰ।

22ਤਦ ਮੈਨੂੰ ਬੁਲਾਈ ਅਤੇ ਮੈਂ ਉੱਤਰ ਦਿਆਂਗਾ, ਜਾਂ ਮੈਨੂੰ ਬੋਲਣ ਦਿਓ, ਅਤੇ ਤੁਸੀਂ ਮੈਨੂੰ ਉੱਤਰ ਦਿਓ।

23ਮੈਂ ਕਿੰਨ੍ਹੀਆ ਬੁਰਾਈਆਂ ਤੇ ਪਾਪ ਕੀਤੇ ਹਨ? ਮੈਨੂੰ ਮੇਰਾ ਅਪਰਾਧ ਅਤੇ ਮੇਰਾ ਪਾਪ ਦਿਖਾ।

24ਤੂੰ ਆਪਣਾ ਮੂੰਹ ਕਿਉਂ ਲੁਕਾਉਂਦਾ ਹੈ ਅਤੇ ਮੈਨੂੰ ਆਪਣਾ ਦੁਸ਼ਮਣ ਸਮਝਦਾ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.