ਅੱਯੋਬ 13

ਕੀ ਤੁਸੀਂ ਪਰਮੇਸ਼ਵਰ ਦੇ ਲਈ ਬੁਰਾਈ ਦੀਆ ਗੱਲਾਂ ਬੋਲੋਗੇ? ਕੀ ਤੁਸੀਂ ਉਹ ਦੇ ਲਈ ਛਲ ਬੋਲੋਗੇ?

Job 13:7 (UKJV) Will all of you speak wickedly for God? and talk deceitfully for him?

5ਕਾਸ਼ ਤੁਸੀਂ ਬਿਲਕੁਲ ਚੁੱਪ ਹੋ ਜਾਂਦੇ! ਤਾਂ ਇਸ ਨਾਲ ਤੁਸੀਂ ਬੁੱਧਵਾਨ ਠਹਿਰਦੇ।

6ਹੁਣ ਮੇਰੀ ਦਲੀਲ ਸੁਣੋ; ਮੇਰੇ ਬੁੱਲ੍ਹਾਂ ਦੀਆਂ ਬੇਨਤੀਆਂ ਸੁਣੋ।

7ਕੀ ਤੁਸੀਂ ਪਰਮੇਸ਼ਵਰ ਦੇ ਲਈ ਬੁਰਾਈ ਦੀਆ ਗੱਲਾਂ ਬੋਲੋਗੇ? ਕੀ ਤੁਸੀਂ ਉਹ ਦੇ ਲਈ ਛਲ ਬੋਲੋਗੇ?

8ਕੀ ਤੁਸੀਂ ਉਸਦਾ ਪੱਖਪਾਤ ਕਰੋਗੇ? ਕੀ ਤੁਸੀਂ ਪਰਮੇਸ਼ਵਰ ਨਾਲ ਬਹਿਸ ਕਰੋਗੇ?

9ਕੀ ਇਹ ਚੰਗਾ ਹੋਵੇਗਾ ਜੇਕਰ ਉਹ ਤੁਹਾਡੀ ਜਾਂਚ ਕਰੇ? ਕੀ ਤੁਸੀਂ ਉਸ ਨੂੰ ਧੋਖਾ ਦੇ ਸਕਦੇ ਹੋ ਜਿਵੇਂ ਤੁਸੀਂ ਇੱਕ ਪ੍ਰਾਣੀ ਨੂੰ ਧੋਖਾ ਦਿੰਦੇ ਹੋ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.