ਅੱਯੋਬ 15

ਸਫੇਦ ਵਾਲਾਂ ਵਾਲੇ ਅਤੇ ਬਜ਼ੁਰਗ ਸਾਡੇ ਪਾਸੇ ਹਨ, ਜਿਹੜੇ ਤੇਰੇ ਪਿਤਾ ਨਾਲੋਂ ਵੀ ਵੱਡੀ ਉਮਰ ਦੇ ਹਨ।

Job 15:10 (UKJV) With us are both the grayheaded and very aged men, much elder than your father.

8ਕੀ ਤੂੰ ਪਰਮੇਸ਼ਵਰ ਦੀ ਗੁਪਤ ਯੋਜਨਾ ਨੂੰ ਸੁਣਦਾ ਹੈ? ਕੀ ਤੂੰ ਬੁੱਧੀ ਦਾ ਠੇਕਾ ਲਿਆ ਹੈ?

9ਤੂੰ ਕੀ ਜਾਣਦਾ ਹੈ ਜੋ ਅਸੀਂ ਨਹੀਂ ਜਾਣਦੇ? ਤੇਰੇ ਕੋਲ ਕਿਹੜੀ ਸੂਝ ਹੈ ਜੋ ਸਾਡੇ ਕੋਲ ਨਹੀਂ ਹੈ?

10ਸਫੇਦ ਵਾਲਾਂ ਵਾਲੇ ਅਤੇ ਬਜ਼ੁਰਗ ਸਾਡੇ ਪਾਸੇ ਹਨ, ਜਿਹੜੇ ਤੇਰੇ ਪਿਤਾ ਨਾਲੋਂ ਵੀ ਵੱਡੀ ਉਮਰ ਦੇ ਹਨ।

11ਕੀ ਪਰਮੇਸ਼ਵਰ ਦੀਆਂ ਤਸੱਲੀਆਂ, ਅਤੇ ਨਰਮੀ ਨਾਲ ਕਹੇ ਗਏ ਸ਼ਬਦ ਤੇਰੇ ਲਈ ਕਾਫ਼ੀ ਨਹੀਂ ਹਨ?

12ਤੇਰਾ ਦਿਲ ਤੈਨੂੰ ਕਿਉਂ ਦੂਰ ਲੈ ਗਿਆ, ਅਤੇ ਤੇਰੀਆਂ ਅੱਖਾਂ ਕਿਉਂ ਗੁੱਸੇ ਨਾਲ ਚਮਕਦੀਆਂ ਹਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.