ਅੱਯੋਬ 15

ਕਿਉਂ ਜੋ ਅਧਰਮੀ ਦੀ ਸੰਗਤ ਬਾਂਝ ਹੋ ਜਾਵੇਗੀ, ਅਤੇ ਰਿਸ਼ਵਤ ਨੂੰ ਪਿਆਰ ਕਰਨ ਵਾਲਿਆਂ ਦੇ ਤੰਬੂਆਂ ਨੂੰ ਅੱਗ ਭਸਮ ਕਰ ਦੇਵੇਗੀ।

Job 15:34 (UKJV) For the congregation of hypocrites shall be desolate, and fire shall consume the tabernacles of bribery.

32ਆਪਣੇ ਸਮੇਂ ਤੋਂ ਪਹਿਲਾਂ ਉਹ ਸੁੱਕ ਜਾਵੇਗਾ, ਅਤੇ ਉਹ ਦੀਆਂ ਟਹਿਣੀਆਂ ਨਹੀਂ ਵਧਣਗੀਆਂ।

33ਉਹ ਇੱਕ ਕੱਚੀ ਅੰਗੂਰ ਦੀ ਵੇਲ ਵਾਂਙੁ ਉਸਦੇ ਫਲ ਝੜ ਜਾਣਗੇ, ਇੱਕ ਜ਼ੈਤੂਨ ਦੇ ਬਿਰਛ ਵਾਂਗੂੰ ਉਸਦੇ ਫੁੱਲ ਡਿੱਗ ਪੈਣਗੇ।

34ਕਿਉਂ ਜੋ ਅਧਰਮੀ ਦੀ ਸੰਗਤ ਬਾਂਝ ਹੋ ਜਾਵੇਗੀ, ਅਤੇ ਰਿਸ਼ਵਤ ਨੂੰ ਪਿਆਰ ਕਰਨ ਵਾਲਿਆਂ ਦੇ ਤੰਬੂਆਂ ਨੂੰ ਅੱਗ ਭਸਮ ਕਰ ਦੇਵੇਗੀ।

35ਉਹ ਮੁਸੀਬਤ ਧਾਰਨ ਕਰਦੇ ਹਨ ਅਤੇ ਬੁਰਾਈ ਨੂੰ ਜਨਮ ਦਿੰਦੇ ਹਨ; ਉਹਨਾਂ ਦੇ ਪੇਟ ਵਿੱਚ ਛਲ ਪੈਦਾ ਹੁੰਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.