ਅੱਯੋਬ 15

ਉਹ ਮੁਸੀਬਤ ਧਾਰਨ ਕਰਦੇ ਹਨ ਅਤੇ ਬੁਰਾਈ ਨੂੰ ਜਨਮ ਦਿੰਦੇ ਹਨ; ਉਹਨਾਂ ਦੇ ਪੇਟ ਵਿੱਚ ਛਲ ਪੈਦਾ ਹੁੰਦਾ ਹੈ।”

Job 15:35 (UKJV) They conceive mischief, and bring forth vanity, and their belly prepares deceit.

33ਉਹ ਇੱਕ ਕੱਚੀ ਅੰਗੂਰ ਦੀ ਵੇਲ ਵਾਂਙੁ ਉਸਦੇ ਫਲ ਝੜ ਜਾਣਗੇ, ਇੱਕ ਜ਼ੈਤੂਨ ਦੇ ਬਿਰਛ ਵਾਂਗੂੰ ਉਸਦੇ ਫੁੱਲ ਡਿੱਗ ਪੈਣਗੇ।

34ਕਿਉਂ ਜੋ ਅਧਰਮੀ ਦੀ ਸੰਗਤ ਬਾਂਝ ਹੋ ਜਾਵੇਗੀ, ਅਤੇ ਰਿਸ਼ਵਤ ਨੂੰ ਪਿਆਰ ਕਰਨ ਵਾਲਿਆਂ ਦੇ ਤੰਬੂਆਂ ਨੂੰ ਅੱਗ ਭਸਮ ਕਰ ਦੇਵੇਗੀ।

35ਉਹ ਮੁਸੀਬਤ ਧਾਰਨ ਕਰਦੇ ਹਨ ਅਤੇ ਬੁਰਾਈ ਨੂੰ ਜਨਮ ਦਿੰਦੇ ਹਨ; ਉਹਨਾਂ ਦੇ ਪੇਟ ਵਿੱਚ ਛਲ ਪੈਦਾ ਹੁੰਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.