ਅੱਯੋਬ 17

“ਪਰਮੇਸ਼ਵਰ ਨੇ ਮੈਨੂੰ ਸਾਰਿਆਂ ਲਈ ਇੱਕ ਮਿਹਣਾ ਬਣਾਇਆ ਹੈ, ਇੱਕ ਅਜਿਹਾ ਆਦਮੀ ਜਿਸ ਦੇ ਮੂੰਹ ਉੱਤੇ ਲੋਕ ਥੁੱਕਦੇ ਹਨ।

Job 17:6 (UKJV) He has made me also a byword of the people; and in old times I was as a timbrel.

4ਤੂੰ ਉਹਨਾਂ ਦੇ ਮਨਾਂ ਨੂੰ ਸਮਝ ਲਈ ਬੰਦ ਕਰ ਦਿੱਤਾ ਹੈ। ਇਸ ਲਈ ਤੂੰ ਉਹਨਾਂ ਨੂੰ ਜਿੱਤਣ ਨਹੀਂ ਦੇਵੇਗਾ।

5ਜਿਹੜਾ ਆਪਣੇ ਮਿੱਤਰ ਨੂੰ ਲੁੱਟ ਦੇ ਹਿੱਸੇ ਲਈ ਦੋਸ਼ੀ ਬਣਾਉਂਦਾ ਹੈ, ਉਹਨਾਂ ਦੇ ਬੱਚਿਆਂ ਦੀਆਂ ਅੱਖਾਂ ਅੰਨ੍ਹੀਆਂ ਹੋ ਜਾਣਗੀਆਂ।

6“ਪਰਮੇਸ਼ਵਰ ਨੇ ਮੈਨੂੰ ਸਾਰਿਆਂ ਲਈ ਇੱਕ ਮਿਹਣਾ ਬਣਾਇਆ ਹੈ, ਇੱਕ ਅਜਿਹਾ ਆਦਮੀ ਜਿਸ ਦੇ ਮੂੰਹ ਉੱਤੇ ਲੋਕ ਥੁੱਕਦੇ ਹਨ।

7ਮੇਰੀਆਂ ਅੱਖਾਂ ਗਮ ਦੇ ਕਾਰਨ ਧੁੰਦਲੀਆਂ ਹੋ ਗਈਆਂ ਹਨ; ਅਤੇ ਮੇਰੇ ਸਾਰੇ ਅੰਗ ਇੱਕ ਪਰਛਾਵੇਂ ਵਾਂਗੂੰ ਹੋ ਗਏ ਹਨ।

8ਇਮਾਨਦਾਰ ਲੋਕ ਇਸ ਤੋਂ ਘਬਰਾ ਜਾਂਦੇ ਹਨ; ਨਿਰਦੋਸ਼ਾਂ ਨੂੰ ਅਧਰਮੀ ਦੇ ਵਿਰੁੱਧ ਭੜਕ ਉੱਠਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.