ਅੱਯੋਬ 17

ਇਮਾਨਦਾਰ ਲੋਕ ਇਸ ਤੋਂ ਘਬਰਾ ਜਾਂਦੇ ਹਨ; ਨਿਰਦੋਸ਼ਾਂ ਨੂੰ ਅਧਰਮੀ ਦੇ ਵਿਰੁੱਧ ਭੜਕ ਉੱਠਦੇ ਹਨ।

Job 17:8 (UKJV) Upright men shall be astonished at this, and the innocent shall stir up himself against the hypocrite.

6“ਪਰਮੇਸ਼ਵਰ ਨੇ ਮੈਨੂੰ ਸਾਰਿਆਂ ਲਈ ਇੱਕ ਮਿਹਣਾ ਬਣਾਇਆ ਹੈ, ਇੱਕ ਅਜਿਹਾ ਆਦਮੀ ਜਿਸ ਦੇ ਮੂੰਹ ਉੱਤੇ ਲੋਕ ਥੁੱਕਦੇ ਹਨ।

7ਮੇਰੀਆਂ ਅੱਖਾਂ ਗਮ ਦੇ ਕਾਰਨ ਧੁੰਦਲੀਆਂ ਹੋ ਗਈਆਂ ਹਨ; ਅਤੇ ਮੇਰੇ ਸਾਰੇ ਅੰਗ ਇੱਕ ਪਰਛਾਵੇਂ ਵਾਂਗੂੰ ਹੋ ਗਏ ਹਨ।

8ਇਮਾਨਦਾਰ ਲੋਕ ਇਸ ਤੋਂ ਘਬਰਾ ਜਾਂਦੇ ਹਨ; ਨਿਰਦੋਸ਼ਾਂ ਨੂੰ ਅਧਰਮੀ ਦੇ ਵਿਰੁੱਧ ਭੜਕ ਉੱਠਦੇ ਹਨ।

9ਫਿਰ ਵੀ, ਧਰਮੀ ਆਪਣੇ ਰਾਹਾਂ ਨੂੰ ਫੜੀ ਰੱਖਣਗੇ, ਅਤੇ ਜਿਹੜੇ ਸਾਫ਼ ਹੱਥਾਂ ਵਾਲੇ ਹਨ ਮਜ਼ਬੂਤ ਹੋਣਗੇ।

10“ਪਰ ਆਓ, ਤੁਸੀਂ ਸਾਰੇ, ਦੁਬਾਰਾ ਕੋਸ਼ਿਸ਼ ਕਰੋ! ਮੈਨੂੰ ਤੁਹਾਡੇ ਵਿੱਚੋਂ ਕੋਈ ਸਿਆਣਾ ਆਦਮੀ ਨਹੀਂ ਮਿਲੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.