ਅੱਯੋਬ 19

ਮੈਂ ਚਮੜੀ ਅਤੇ ਹੱਡੀਆਂ ਤੋਂ ਇਲਾਵਾ ਕੁਝ ਵੀ ਨਹੀਂ ਹਾਂ; ਮੈਂ ਜੋ ਹਾਂ, ਮੌਤ ਤੋਂ ਵਾਲ-ਵਾਲ ਬਚ ਨਿੱਕਲਿਆ ਹਾਂ।

Job 19:20 (UKJV) My bone cleaves to my skin and to my flesh, and I am escaped with the skin of my teeth.

18ਇੱਥੋਂ ਤੱਕ ਕਿ ਛੋਟੇ ਮੁੰਡੇ ਵੀ ਮੈਨੂੰ ਤੁੱਛ ਸਮਝਦੇ ਹਨ; ਜਦੋਂ ਮੈਂ ਉੱਠਦਾ ਹਾਂ, ਤਾਂ ਉਹ ਮੇਰਾ ਮਜ਼ਾਕ ਉਡਾਉਂਦੇ ਹਨ।

19ਮੇਰੇ ਸਾਰੇ ਗੂੜ੍ਹੇ ਦੋਸਤ ਮੈਨੂੰ ਨਫ਼ਰਤ ਕਰਦੇ ਹਨ; ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ ਉਹ ਮੇਰੇ ਵਿਰੁੱਧ ਹੋ ਗਏ ਹਨ।

20ਮੈਂ ਚਮੜੀ ਅਤੇ ਹੱਡੀਆਂ ਤੋਂ ਇਲਾਵਾ ਕੁਝ ਵੀ ਨਹੀਂ ਹਾਂ; ਮੈਂ ਜੋ ਹਾਂ, ਮੌਤ ਤੋਂ ਵਾਲ-ਵਾਲ ਬਚ ਨਿੱਕਲਿਆ ਹਾਂ।

21“ਮੇਰੇ ਉੱਤੇ ਤਰਸ ਕਰੋ, ਮੇਰੇ ਦੋਸਤੋ, ਤਰਸ ਕਰੋ, ਕਿਉਂਕਿ ਪਰਮੇਸ਼ਵਰ ਦੇ ਹੱਥ ਨੇ ਮੈਨੂੰ ਮਾਰਿਆ ਹੈ।

22ਤੁਸੀਂ ਪਰਮੇਸ਼ਵਰ ਵਾਂਗ ਮੇਰਾ ਪਿੱਛਾ ਕਿਉਂ ਕਰਦੇ ਹੋ? ਕੀ ਤੁਹਾਨੂੰ ਮੇਰਾ ਮਾਸ ਕਦੇ ਨਹੀਂ ਮਿਲੇਗਾ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.