ਅੱਯੋਬ 19

“ਕਾਸ਼, ਮੇਰੇ ਸ਼ਬਦ ਲਿਖੇ ਜਾਂਦੇ, ਕਾਸ਼ ਉਹ ਇੱਕ ਪੱਤਰੀ ਉੱਤੇ ਲਿਖੇ ਜਾਂਦੇ,

Job 19:23 (UKJV) Oh that my words were now written! oh that they were printed in a book!

21“ਮੇਰੇ ਉੱਤੇ ਤਰਸ ਕਰੋ, ਮੇਰੇ ਦੋਸਤੋ, ਤਰਸ ਕਰੋ, ਕਿਉਂਕਿ ਪਰਮੇਸ਼ਵਰ ਦੇ ਹੱਥ ਨੇ ਮੈਨੂੰ ਮਾਰਿਆ ਹੈ।

22ਤੁਸੀਂ ਪਰਮੇਸ਼ਵਰ ਵਾਂਗ ਮੇਰਾ ਪਿੱਛਾ ਕਿਉਂ ਕਰਦੇ ਹੋ? ਕੀ ਤੁਹਾਨੂੰ ਮੇਰਾ ਮਾਸ ਕਦੇ ਨਹੀਂ ਮਿਲੇਗਾ?

23“ਕਾਸ਼, ਮੇਰੇ ਸ਼ਬਦ ਲਿਖੇ ਜਾਂਦੇ, ਕਾਸ਼ ਉਹ ਇੱਕ ਪੱਤਰੀ ਉੱਤੇ ਲਿਖੇ ਜਾਂਦੇ,

24ਕਿ ਉਹ ਸੀਸੇ ਉੱਤੇ ਲੋਹੇ ਦੀ ਲਿਖਣ ਨਾਲ ਅਤੇ ਸਿੱਕੇ ਨਾਲ, ਹਮੇਸ਼ਾ ਲਈ ਚੱਟਾਨ ਵਿੱਚ ਉੱਕਰੇ ਜਾਂਦੇ!

25ਮੈਂ ਜਾਣਦਾ ਹਾਂ ਕਿ ਮੇਰਾ ਮੁਕਤੀਦਾਤਾ ਜਿਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.