ਅੱਯੋਬ 20

ਜਦੋਂ ਉਹ ਆਪਣਾ ਢਿੱਡ ਭਰ ਲਵੇਗਾ, ਪਰਮੇਸ਼ਵਰ ਆਪਣਾ ਕ੍ਰੋਧ ਉਸ ਦੇ ਵਿਰੁੱਧ ਕੱਢੇਗਾ ਅਤੇ ਉਸ ਉੱਤੇ ਆਪਣੇ ਕ੍ਰੋਧ ਦੀ ਵਰਖਾ ਕਰੇਗਾ।

Job 20:23 (UKJV) When he is about to fill his belly, God shall cast the fury of his wrath upon him, and shall rain it upon him while he is eating.

21ਉਸ ਦੇ ਖਾਣ ਲਈ ਕੁਝ ਵੀ ਨਹੀਂ ਬਚਿਆ; ਉਸਦੀ ਖੁਸ਼ਹਾਲੀ ਨਾ ਬਣੀ ਰਹੇਗੀ।

22ਉਸ ਦੀ ਬਹੁਤੇ ਵਿੱਚ, ਬਿਪਤਾ ਉਸ ਨੂੰ ਘੇਰ ਲਵੇਗੀ; ਦੁੱਖ ਦਾ ਪੂਰਾ ਜ਼ੋਰ ਉਸ ਉੱਤੇ ਆ ਜਾਵੇਗਾ।

23ਜਦੋਂ ਉਹ ਆਪਣਾ ਢਿੱਡ ਭਰ ਲਵੇਗਾ, ਪਰਮੇਸ਼ਵਰ ਆਪਣਾ ਕ੍ਰੋਧ ਉਸ ਦੇ ਵਿਰੁੱਧ ਕੱਢੇਗਾ ਅਤੇ ਉਸ ਉੱਤੇ ਆਪਣੇ ਕ੍ਰੋਧ ਦੀ ਵਰਖਾ ਕਰੇਗਾ।

24ਭਾਵੇਂ ਉਹ ਲੋਹੇ ਦੇ ਹਥਿਆਰ ਤੋਂ ਭੱਜਦਾ ਹੈ, ਇੱਕ ਪਿੱਤਲ ਦਾ ਤੀਰ ਉਸ ਨੂੰ ਵਿੰਨ੍ਹ ਸੁੱਟੇਗਾ ਹੈ।

25ਉਹ ਇਸਨੂੰ ਆਪਣੀ ਪਿੱਠ ਵਿੱਚੋਂ ਬਾਹਰ ਕੱਢਦਾ ਹੈ, ਉਸਦੇ ਜਿਗਰ ਵਿੱਚੋਂ ਚਮਕਦਾ ਬਿੰਦੂ ਹੈ। ਉਸ ਉੱਤੇ ਦਹਿਸ਼ਤ ਆ ਜਾਵੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.