ਅੱਯੋਬ 20

ਉਹ ਇਸਨੂੰ ਆਪਣੀ ਪਿੱਠ ਵਿੱਚੋਂ ਬਾਹਰ ਕੱਢਦਾ ਹੈ, ਉਸਦੇ ਜਿਗਰ ਵਿੱਚੋਂ ਚਮਕਦਾ ਬਿੰਦੂ ਹੈ। ਉਸ ਉੱਤੇ ਦਹਿਸ਼ਤ ਆ ਜਾਵੇਗੀ।

Job 20:25 (UKJV) It is drawn, and comes out of the body; yea, the glittering sword comes out of his gall: terrors are upon him.

23ਜਦੋਂ ਉਹ ਆਪਣਾ ਢਿੱਡ ਭਰ ਲਵੇਗਾ, ਪਰਮੇਸ਼ਵਰ ਆਪਣਾ ਕ੍ਰੋਧ ਉਸ ਦੇ ਵਿਰੁੱਧ ਕੱਢੇਗਾ ਅਤੇ ਉਸ ਉੱਤੇ ਆਪਣੇ ਕ੍ਰੋਧ ਦੀ ਵਰਖਾ ਕਰੇਗਾ।

24ਭਾਵੇਂ ਉਹ ਲੋਹੇ ਦੇ ਹਥਿਆਰ ਤੋਂ ਭੱਜਦਾ ਹੈ, ਇੱਕ ਪਿੱਤਲ ਦਾ ਤੀਰ ਉਸ ਨੂੰ ਵਿੰਨ੍ਹ ਸੁੱਟੇਗਾ ਹੈ।

25ਉਹ ਇਸਨੂੰ ਆਪਣੀ ਪਿੱਠ ਵਿੱਚੋਂ ਬਾਹਰ ਕੱਢਦਾ ਹੈ, ਉਸਦੇ ਜਿਗਰ ਵਿੱਚੋਂ ਚਮਕਦਾ ਬਿੰਦੂ ਹੈ। ਉਸ ਉੱਤੇ ਦਹਿਸ਼ਤ ਆ ਜਾਵੇਗੀ।

26ਪੂਰਾ ਹਨੇਰਾ ਉਸਦੇ ਖਜ਼ਾਨਿਆਂ ਦੀ ਉਡੀਕ ਵਿੱਚ ਹੈ। ਇੱਕ ਅਧੂਰੀ ਅੱਗ ਉਸ ਨੂੰ ਭਸਮ ਕਰ ਦੇਵੇਗੀ ਅਤੇ ਜੋ ਕੁਝ ਉਹ ਦੇ ਤੰਬੂ ਵਿੱਚ ਬਚਿਆ ਹੈ ਉਸਨੂੰ ਖਾ ਜਾਵੇਗਾ।

27ਸਵਰਗ ਉਸ ਦੇ ਦੋਸ਼ ਨੂੰ ਪ੍ਰਗਟ ਕਰੇਗਾ; ਧਰਤੀ ਉਸ ਦੇ ਵਿਰੁੱਧ ਉੱਠੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.