ਅੱਯੋਬ 20

“ਯਕੀਨਨ ਤੁਸੀਂ ਜਾਣਦੇ ਹੋ ਕਿ ਇਹ ਪੁਰਾਣੇ ਸਮੇਂ ਤੋਂ ਕਿਵੇਂ ਹੈ, ਜਦੋਂ ਤੋਂ ਆਦਮ ਨੂੰ ਧਰਤੀ ਉੱਤੇ ਰੱਖਿਆ ਗਿਆ ਹੈ,

Job 20:4 (UKJV) Know you not this of old, since man was placed upon earth,

2“ਮੇਰੇ ਪਰੇਸ਼ਾਨ ਵਿਚਾਰ ਮੈਨੂੰ ਜਵਾਬ ਦੇਣ ਲਈ ਮਜ਼ਬੂਰ ਕਰਦੇ ਹਨ ਕਿਉਂਕਿ ਮੈਂ ਬਹੁਤ ਪਰੇਸ਼ਾਨ ਹਾਂ।

3ਮੈਂ ਇੱਕ ਝਿੜਕ ਸੁਣਦਾ ਹਾਂ ਜੋ ਮੇਰਾ ਨਿਰਾਦਰ ਕਰਦੀ ਹੈ, ਅਤੇ ਮੇਰੀ ਸਮਝ ਮੈਨੂੰ ਜਵਾਬ ਦੇਣ ਲਈ ਪ੍ਰੇਰਿਤ ਕਰਦੀ ਹੈ।

4“ਯਕੀਨਨ ਤੁਸੀਂ ਜਾਣਦੇ ਹੋ ਕਿ ਇਹ ਪੁਰਾਣੇ ਸਮੇਂ ਤੋਂ ਕਿਵੇਂ ਹੈ, ਜਦੋਂ ਤੋਂ ਆਦਮ ਨੂੰ ਧਰਤੀ ਉੱਤੇ ਰੱਖਿਆ ਗਿਆ ਹੈ,

5ਕਿ ਦੁਸ਼ਟ ਦੀ ਖੁਸ਼ੀ ਥੋੜੀ ਹੈ, ਅਧਰਮੀ ਦੀ ਖੁਸ਼ੀ ਇੱਕ ਪਲ ਲਈ ਰਹਿੰਦੀ ਹੈ।

6ਭਾਵੇਂ ਅਧਰਮੀ ਦਾ ਹੰਕਾਰ ਅਕਾਸ਼ ਤੱਕ ਪਹੁੰਚਦਾ ਹੈ ਅਤੇ ਉਹ ਦਾ ਸਿਰ ਬੱਦਲਾਂ ਨੂੰ ਛੂੰਹਦਾਂ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.