ਅੱਯੋਬ 20

ਜਿਸ ਅੱਖ ਨੇ ਉਸਨੂੰ ਵੇਖਿਆ ਉਹ ਉਸਨੂੰ ਦੁਬਾਰਾ ਨਹੀਂ ਦੇਖ ਸਕੇਗੀ। ਉਸਦੀ ਜਗ੍ਹਾ ਉਸਨੂੰ ਹੋਰ ਨਹੀਂ ਵੇਖੇਗੀ।

Job 20:9 (UKJV) The eye also which saw him shall see him no more; neither shall his place any more behold him.

7ਉਹ ਆਪਣੇ ਆਪ ਕੂੜੇ ਵਾਂਗ ਸਦਾ ਲਈ ਨਾਸ ਹੋ ਜਾਵੇਗਾ। ਜਿਨ੍ਹਾਂ ਨੇ ਉਸ ਨੂੰ ਦੇਖਿਆ ਹੈ ਉਹ ਆਖਣਗੇ, ‘ਉਹ ਕਿੱਥੇ ਹੈ?’

8ਉਹ ਸੁਪਨੇ ਵਾਂਗ ਉੱਡ ਜਾਂਦਾ ਹੈ, ਅਤੇ ਫਿਰ ਨਹੀਂ ਲੱਭਦਾ, ਰਾਤ ਦੇ ਦਰਸ਼ਨ ਵਾਂਗ ਦੂਰ ਹੋ ਜਾਂਦਾ ਹੈ।

9ਜਿਸ ਅੱਖ ਨੇ ਉਸਨੂੰ ਵੇਖਿਆ ਉਹ ਉਸਨੂੰ ਦੁਬਾਰਾ ਨਹੀਂ ਦੇਖ ਸਕੇਗੀ। ਉਸਦੀ ਜਗ੍ਹਾ ਉਸਨੂੰ ਹੋਰ ਨਹੀਂ ਵੇਖੇਗੀ।

10ਉਸਦੇ ਬੱਚੇ ਗਰੀਬਾਂ ਤੋਂ ਮਦਦ ਮੰਗਣਗੇ; ਉਹ ਆਪਣੇ ਹੱਥਾਂ ਨਾਲ ਆਪਣਾ ਮਾਲ-ਧਨ ਮੋੜਣਗੇ।

11ਜਵਾਨੀ ਦਾ ਜੋਸ਼ ਜੋ ਉਸ ਦੀਆਂ ਹੱਡੀਆਂ ਨੂੰ ਭਰਦਾ ਹੈ ਪਰ ਉਹ ਉਸਦੇ ਨਾਲ ਮਿੱਟੀ ਵਿੱਚ ਰਲ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.