ਅੱਯੋਬ 21

ਉਹ ਆਪਣੇ ਬੱਚਿਆਂ ਨੂੰ ਆਪਣੇ ਆਲੇ-ਦੁਆਲੇ ਸਥਾਪਤ ਦੇਖਦੇ ਹਨ, ਉਹਨਾਂ ਦੀ ਔਲਾਦ ਉਹਨਾਂ ਦੀਆਂ ਅੱਖਾਂ ਸਾਹਮਣੇ ਦਿੜ੍ਹ ਹੋ ਜਾਦੀ ਹੈ।

Job 21:8 (UKJV) Their seed is established in their sight with them, and their offspring before their eyes.

6ਜਦੋਂ ਮੈਂ ਇਸ ਬਾਰੇ ਸੋਚਦਾ ਹਾਂ, ਮੈਂ ਘਬਰਾ ਜਾਂਦਾ ਹਾਂ; ਕੰਬਣੀ ਮੇਰੇ ਸਰੀਰ ਨੂੰ ਫੜ ਲੈਂਦੀ ਹੈ।

7ਦੁਸ਼ਟ ਕਿਉਂ ਜਿਉਂਦੇ ਰਹਿੰਦੇ ਹਨ? ਜਦ ਉਹ ਬੁੱਢੇ ਹੋ ਜਾਂਦੇ ਹਨ ਤਾਂ ਵੀ ਸ਼ਕਤੀ ਵਿੱਚ ਵਧਦੇ ਜਾਂਦੇ ਹਨ

8ਉਹ ਆਪਣੇ ਬੱਚਿਆਂ ਨੂੰ ਆਪਣੇ ਆਲੇ-ਦੁਆਲੇ ਸਥਾਪਤ ਦੇਖਦੇ ਹਨ, ਉਹਨਾਂ ਦੀ ਔਲਾਦ ਉਹਨਾਂ ਦੀਆਂ ਅੱਖਾਂ ਸਾਹਮਣੇ ਦਿੜ੍ਹ ਹੋ ਜਾਦੀ ਹੈ।

9ਉਹਨਾਂ ਦੇ ਘਰ ਸੁਰੱਖਿਅਤ ਅਤੇ ਡਰ ਤੋਂ ਮੁਕਤ ਹਨ; ਪਰਮੇਸ਼ਵਰ ਦੀ ਸੋਟੀ ਉਹਨਾਂ ਉੱਤੇ ਨਹੀਂ ਹੈ।

10ਉਹਨਾਂ ਦੇ ਬਲਦ ਬਿਨਾਂ ਕਿਸੇ ਰੁਕਾਵਟ ਦੇ ਗਰਭ ਧਾਰਨ ਕਰਦੇ ਹਨ; ਉਹਨਾਂ ਦੀਆਂ ਗਾਵਾਂ ਵੱਛੀਆਂ ਨੂੰ ਜਨਮ ਦਿੰਦੀਆਂ ਹਨ ਅਤੇ ਉਹਨਾਂ ਦਾ ਕਦੇ ਵੀ ਗਰਭਪਾਤ ਨਹੀਂ ਹੁੰਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.