ਅੱਯੋਬ 22

ਉਹਨਾਂ ਨੇ ਪਰਮੇਸ਼ਵਰ ਨੂੰ ਕਿਹਾ, ‘ਸਾਨੂੰ ਇਕੱਲਾ ਛੱਡ ਦੇ! ਸਰਵਸ਼ਕਤੀਮਾਨ ਸਾਡਾ ਕੀ ਕਰ ਸਕਦਾ ਹੈ?’

Job 22:17 (UKJV) Which said unto God, Depart from us: and what can the Almighty do for them?

15ਕੀ ਤੂੰ ਪੁਰਾਣੇ ਰਾਹ ਉੱਤੇ ਚੱਲੋਗਾ ਜਿਸਨੂੰ ਦੁਸ਼ਟ ਤੁਰਦੇ ਹਨ?

16ਉਹ ਆਪਣੇ ਸਮੇਂ ਤੋਂ ਪਹਿਲਾਂ ਹੀ ਵਹਿ ਗਏ, ਉਹਨਾਂ ਦੀ ਨੀਂਹ ਹੜ੍ਹ ਨਾਲ ਵਹਿ ਗਈ।

17ਉਹਨਾਂ ਨੇ ਪਰਮੇਸ਼ਵਰ ਨੂੰ ਕਿਹਾ, ‘ਸਾਨੂੰ ਇਕੱਲਾ ਛੱਡ ਦੇ! ਸਰਵਸ਼ਕਤੀਮਾਨ ਸਾਡਾ ਕੀ ਕਰ ਸਕਦਾ ਹੈ?’

18ਫਿਰ ਵੀ ਇਹ ਉਹ ਸੀ ਜਿਸ ਨੇ ਉਹਨਾਂ ਦੇ ਘਰਾਂ ਨੂੰ ਚੰਗੀਆਂ ਚੀਜ਼ਾਂ ਨਾਲ ਭਰ ਦਿੱਤਾ, ਇਸ ਲਈ ਮੈਂ ਦੁਸ਼ਟਾਂ ਦੀਆਂ ਯੋਜਨਾਵਾਂ ਤੋਂ ਦੂਰ ਰਹਿੰਦਾ ਹਾਂ।

19ਧਰਮੀ ਆਪਣੀ ਬਰਬਾਦੀ ਵੇਖ ਕੇ ਖੁਸ਼ ਹੁੰਦੇ ਹਨ; ਨਿਰਦੋਸ਼ ਉਹਨਾਂ ਦਾ ਮਜ਼ਾਕ ਉਡਾਉਂਦੇ ਹੋਏ ਆਖਦੇ ਹਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.