ਅੱਯੋਬ 22

ਤੂੰ ਉਸ ਅੱਗੇ ਪ੍ਰਾਰਥਨਾ ਕਰੇਗਾ, ਅਤੇ ਉਹ ਤੇਰੀ ਸੁਣੇਗਾ, ਅਤੇ ਤੂੰ ਆਪਣੀਆਂ ਸੁੱਖਣਾ ਪੂਰੀਆਂ ਕਰੇਗਾ।

Job 22:27 (UKJV) You shall make your prayer unto him, and he shall hear you, and you shall pay your vows.

25ਤਦ ਸਰਵਸ਼ਕਤੀਮਾਨ ਆਪ ਤੇਰਾ ਸੋਨਾ ਹੋਵੇਗਾ, ਅਤੇ ਤੇਰੇ ਲਈ ਸਭ ਤੋਂ ਵਧੀਆ ਚਾਂਦੀ ਹੋਵੇਗਾ।

26ਨਿਸ਼ਚੇ ਹੀ ਤੂੰ ਸਰਵਸ਼ਕਤੀਮਾਨ ਵਿੱਚ ਅਨੰਦ ਪ੍ਰਾਪਤ ਕਰੇਗਾ ਅਤੇ ਪਰਮੇਸ਼ਵਰ ਵੱਲ ਆਪਣਾ ਮੂੰਹ ਉੱਚਾ ਕਰੇਗਾ।

27ਤੂੰ ਉਸ ਅੱਗੇ ਪ੍ਰਾਰਥਨਾ ਕਰੇਗਾ, ਅਤੇ ਉਹ ਤੇਰੀ ਸੁਣੇਗਾ, ਅਤੇ ਤੂੰ ਆਪਣੀਆਂ ਸੁੱਖਣਾ ਪੂਰੀਆਂ ਕਰੇਗਾ।

28ਜੋ ਕੁਝ ਤੂੰ ਕਰਨਾ ਚਾਹੇਗਾ ਉਹ ਤੇਰੇ ਲਈ ਹੋ ਜਾਵੇਗਾ, ਅਤੇ ਤੇਰੇ ਰਾਹਾਂ ਉੱਤੇ ਰੌਸ਼ਨੀ ਚਮਕੇਗੀ।

29ਜਦੋਂ ਲੋਕਾਂ ਨੂੰ ਨੀਵਾਂ ਕੀਤਾ ਜਾਂਦਾ ਹੈ ਅਤੇ ਤੂੰ ਆਖੇਗਾ, ‘ਉਹਨਾਂ ਨੂੰ ਉੱਚਾ ਚੁੱਕੋ!’ ਤਦ ਉਹ ਨਿਰਾਸ਼ ਲੋਕਾਂ ਨੂੰ ਬਚਾ ਲਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.