ਅੱਯੋਬ 23

ਉਹ ਮੇਰੇ ਵਿਰੁੱਧ ਆਪਣਾ ਫ਼ਰਮਾਨ ਲਾਗੂ ਕਰਦਾ ਹੈ, ਅਤੇ ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਯੋਜਨਾਵਾਂ ਉਸ ਕੋਲ ਅਜੇ ਵੀ ਹਨ।

Job 23:14 (UKJV) For he performs the thing that is appointed for me: and many such things are with him.

12ਮੈਂ ਉਸ ਦੇ ਬੁੱਲ੍ਹਾਂ ਦੇ ਹੁਕਮਾਂ ਤੋਂ ਨਹੀਂ ਹਟਿਆ; ਮੈਂ ਉਸ ਦੇ ਮੂੰਹ ਦੇ ਬਚਨਾਂ ਨੂੰ ਆਪਣੀ ਰੋਜ਼ੀ ਰੋਟੀ ਨਾਲੋਂ ਵੱਧ ਕੀਮਤੀ ਰੱਖਿਆ ਹੈ।

13“ਪਰ ਪਰਮੇਸ਼ਵਰ ਇਕੱਲਾ ਖੜ੍ਹਾ ਹੈ ਅਤੇ ਕੌਣ ਉਸਦਾ ਵਿਰੋਧ ਕਰ ਸਕਦਾ ਹੈ? ਉਹ ਜੋ ਚਾਹੁੰਦਾ ਹੈ ਉਹ ਕਰਦਾ ਹੈ।

14ਉਹ ਮੇਰੇ ਵਿਰੁੱਧ ਆਪਣਾ ਫ਼ਰਮਾਨ ਲਾਗੂ ਕਰਦਾ ਹੈ, ਅਤੇ ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਯੋਜਨਾਵਾਂ ਉਸ ਕੋਲ ਅਜੇ ਵੀ ਹਨ।

15ਇਸ ਲਈ ਮੈਂ ਉਸ ਦੇ ਅੱਗੇ ਡਰਦਾ ਹਾਂ; ਜਦੋਂ ਮੈਂ ਇਹ ਸਭ ਸੋਚਦਾ ਹਾਂ, ਮੈਂ ਉਸ ਤੋਂ ਡਰਦਾ ਹਾਂ।

16ਪਰਮੇਸ਼ਵਰ ਨੇ ਮੇਰੇ ਦਿਲ ਨੂੰ ਬੇਹੋਸ਼ ਕਰ ਦਿੱਤਾ ਹੈ; ਸਰਵਸ਼ਕਤੀਮਾਨ ਨੇ ਮੈਨੂੰ ਡਰਾਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.