14ਉਹ ਮੇਰੇ ਵਿਰੁੱਧ ਆਪਣਾ ਫ਼ਰਮਾਨ ਲਾਗੂ ਕਰਦਾ ਹੈ, ਅਤੇ ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਯੋਜਨਾਵਾਂ ਉਸ ਕੋਲ ਅਜੇ ਵੀ ਹਨ।
15ਇਸ ਲਈ ਮੈਂ ਉਸ ਦੇ ਅੱਗੇ ਡਰਦਾ ਹਾਂ; ਜਦੋਂ ਮੈਂ ਇਹ ਸਭ ਸੋਚਦਾ ਹਾਂ, ਮੈਂ ਉਸ ਤੋਂ ਡਰਦਾ ਹਾਂ।
16ਪਰਮੇਸ਼ਵਰ ਨੇ ਮੇਰੇ ਦਿਲ ਨੂੰ ਬੇਹੋਸ਼ ਕਰ ਦਿੱਤਾ ਹੈ; ਸਰਵਸ਼ਕਤੀਮਾਨ ਨੇ ਮੈਨੂੰ ਡਰਾਇਆ ਹੈ।
17ਫਿਰ ਵੀ ਮੈਂ ਹਨੇਰੇ ਦੁਆਰਾ ਚੁੱਪ ਨਹੀਂ ਹਾਂ, ਸੰਘਣੇ ਹਨੇਰੇ ਦੁਆਰਾ ਜੋ ਮੇਰੇ ਚਿਹਰੇ ਨੂੰ ਢੱਕਦਾ ਹੈ।