ਅੱਯੋਬ 26

ਉਹ ਖਾਲੀ ਥਾਂ ਉੱਤੇ ਉੱਤਰੀ ਅਕਾਸ਼ ਨੂੰ ਫੈਲਾਉਂਦਾ ਹੈ; ਉਹ ਧਰਤੀ ਨੂੰ ਬਿਨ੍ਹਾ ਸਹਾਰੇ ਉੱਤੇ ਲਟਕਾਉਂਦਾ ਹੈ।

Job 26:7 (UKJV) He stretches out the north over the empty place, and hangs the earth upon nothing.

5“ਮੁਰਦੇ ਡੂੰਘੇ ਦੁੱਖ ਵਿੱਚ ਹਨ, ਜਿਹੜੇ ਪਾਣੀਆਂ ਦੇ ਹੇਠਾਂ ਹਨ ਅਤੇ ਉਹ ਸਾਰੇ ਜਿਹੜੇ ਉਹਨਾਂ ਵਿੱਚ ਰਹਿੰਦੇ ਹਨ।

6ਅਧੋਲੋਕ ਪਰਮੇਸ਼ਵਰ ਅੱਗੇ ਨੰਗਾ ਹੈ; ਅਤੇ ਨਰਕ ਬੇਪਰਦਾ ਹੈ।

7ਉਹ ਖਾਲੀ ਥਾਂ ਉੱਤੇ ਉੱਤਰੀ ਅਕਾਸ਼ ਨੂੰ ਫੈਲਾਉਂਦਾ ਹੈ; ਉਹ ਧਰਤੀ ਨੂੰ ਬਿਨ੍ਹਾ ਸਹਾਰੇ ਉੱਤੇ ਲਟਕਾਉਂਦਾ ਹੈ।

8ਉਹ ਪਾਣੀਆਂ ਨੂੰ ਆਪਣੇ ਬੱਦਲਾਂ ਵਿੱਚ ਲਪੇਟ ਲੈਂਦਾ ਹੈ, ਅਤੇ ਬੱਦਲ ਉਹਨਾਂ ਦੇ ਭਾਰ ਨਾਲ ਨਹੀਂ ਫੱਟਦੇ।

9ਉਹ ਚੰਦਰਮਾ ਦਾ ਚਿਹਰਾ ਢੱਕਦਾ ਹੈ, ਆਪਣੇ ਬੱਦਲਾਂ ਨੂੰ ਉਸ ਉੱਤੇ ਫੈਲਾਉਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.