20ਭੈਅ ਉਸ ਉੱਤੇ ਹੜ੍ਹ ਵਾਂਗ ਆ ਪੈਂਦਾ ਹੈ; ਅਤੇ ਤੂਫਾਨ ਰਾਤ ਦੇ ਵੇਲੇ ਉਸਨੂੰ ਉਡਾ ਕੇ ਲੈ ਜਾਂਦਾ ਹੈ।
21ਪੂਰਬੀ ਹਵਾ ਉਸਨੂੰ ਚੁੱਕ ਕੇ ਲੈ ਜਾਂਦੀ ਹੈ, ਅਤੇ ਉਹ ਚਲਾ ਗਿਆ ਹੈ; ਉਹ ਉਸਨੂੰ ਉਸਦੀ ਜਗ੍ਹਾ ਤੋਂ ਹੂਝ ਕੇ ਲੈ ਜਾਂਦੀ ਹੈ।
22ਕਿਉਂਕਿ ਪਰਮੇਸ਼ਵਰ ਬਿਨ੍ਹਾਂ ਤਰਸ ਕੀਤੇ ਦੁਸ਼ਟ ਉੱਤੇ ਬਿਪਤਾ ਪਾਵੇਗਾ ਕਿਉਂਕਿ ਉਹ ਇਸਦੀ ਸ਼ਕਤੀ ਤੋਂ ਭੱਜਦਾ ਹੈ।
23ਇਹ ਮਖੌਲ ਵਿੱਚ ਤਾੜੀਆਂ ਮਾਰਦਾ ਹੈ ਅਤੇ ਉਸਨੂੰ ਉਸਦੀ ਜਗ੍ਹਾ ਤੋਂ ਹਿਲਾ ਦਿੰਦਾ ਹੈ।”