ਅੱਯੋਬ 28

ਡੂੰਘਾਈ ਕਹਿੰਦੀ ਹੈ, “ਇਹ ਮੇਰੇ ਵਿੱਚ ਨਹੀਂ ਹੈ”; ਸਮੁੰਦਰ ਆਖਦਾ ਹੈ, “ਇਹ ਮੇਰੇ ਨਾਲ ਨਹੀਂ ਹੈ।”

Job 28:14 (UKJV) The depth says, It is not in me: and the sea says, It is not with me.

12ਪਰ ਬੁੱਧ ਕਿੱਥੋਂ ਮਿਲ ਸਕਦੀ ਹੈ? ਸਮਝ ਕਿੱਥੇ ਵੱਸਦੀ ਹੈ?

13ਕੋਈ ਪ੍ਰਾਣੀ ਇਸ ਦੇ ਮੁੱਲ ਨੂੰ ਨਹੀਂ ਸਮਝਦਾ; ਇਹ ਜੀਉਂਦਿਆਂ ਦੀ ਧਰਤੀ ਵਿੱਚੋਂ ਨਹੀਂ ਲੱਭਦੀ।

14ਡੂੰਘਾਈ ਕਹਿੰਦੀ ਹੈ, “ਇਹ ਮੇਰੇ ਵਿੱਚ ਨਹੀਂ ਹੈ”; ਸਮੁੰਦਰ ਆਖਦਾ ਹੈ, “ਇਹ ਮੇਰੇ ਨਾਲ ਨਹੀਂ ਹੈ।”

15ਇਹ ਸਭ ਤੋਂ ਵਧੀਆ ਸੋਨੇ ਨਾਲ ਖਰੀਦੀ ਨਹੀਂ ਜਾ ਸਕਦੀ, ਨਾ ਹੀ ਇਸ ਦੀ ਕੀਮਤ ਚਾਂਦੀ ਵਿੱਚ ਤੋਲੀ ਜਾ ਸਕਦੀ ਹੈ।

16ਇਹ ਓਫੀਰ ਦੇ ਸੋਨੇ ਦੀ ਕੀਮਤ ਨਾਲ ਖਰੀਦੀ ਨਹੀਂ ਜਾ ਸਕਦੀ, ਨਾ ਹੀ ਨੀਲਮ ਦੇ ਬਹੁਮੁੱਲੇ ਪੱਥਰ ਨਾਲ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.