ਅੱਯੋਬ 28

ਪਰਮੇਸ਼ਵਰ ਉਸਦੇ ਰਸਤੇ ਨੂੰ ਸਮਝਦਾ ਹੈ ਅਤੇ ਉਹ ਉਸਦਾ ਥਾਂ ਜਾਣਦਾ ਹੈ,

Job 28:23 (UKJV) God understands the way thereof, and he knows the place thereof.

21ਇਹ ਹਰ ਜੀਵਤ ਵਸਤੂ ਦੀਆਂ ਅੱਖਾਂ ਤੋਂ ਲੁਕੀ ਹੋਈ ਹੈ, ਅਕਾਸ਼ ਦੇ ਪੰਛੀਆਂ ਤੋਂ ਵੀ ਛੁਪੀ ਹੋਈ ਹੈ।

22ਤਬਾਹੀ ਅਤੇ ਮੌਤ ਆਖਦੀ ਹੈ, “ਸਾਡੇ ਕੰਨਾਂ ਤੱਕ ਇਸ ਦੀ ਸਿਰਫ ਇੱਕ ਅਫਵਾਹ ਹੀ ਪਹੁੰਚੀ ਹੈ।”

23ਪਰਮੇਸ਼ਵਰ ਉਸਦੇ ਰਸਤੇ ਨੂੰ ਸਮਝਦਾ ਹੈ ਅਤੇ ਉਹ ਉਸਦਾ ਥਾਂ ਜਾਣਦਾ ਹੈ,

24ਕਿਉਂਕਿ ਉਹ ਧਰਤੀ ਦੇ ਸਿਰੇ ਤੱਕ ਨਿਗਾਹ ਕਰਦਾ ਹੈ, ਅਤੇ ਅਕਾਸ਼ ਦੇ ਹੇਠਾਂ ਸਭ ਕੁਝ ਵੇਖਦਾ ਹੈ।

25ਜਦੋਂ ਉਸ ਨੇ ਹਵਾ ਦਾ ਬਲ ਸਥਾਪਿਤ ਕੀਤਾ ਅਤੇ ਪਾਣੀਆਂ ਨੂੰ ਮਿਣਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.