ਅੱਯੋਬ 29

ਮੈਂ ਦੁਸ਼ਟਾਂ ਦੇ ਦੰਦ ਤੋੜ ਦਿੱਤੇ ਅਤੇ ਉਹਨਾਂ ਦੇ ਦੰਦਾਂ ਤੋਂ ਸ਼ਿਕਾਰ ਖੋਹ ਲੈਂਦਾ ਸੀ।

Job 29:17 (UKJV) And I brake the jaws of the wicked, and plucked the spoil out of his teeth.

15ਮੈਂ ਅੰਨ੍ਹਿਆਂ ਲਈ ਅੱਖਾਂ ਅਤੇ ਲੰਗੜਿਆਂ ਲਈ ਪੈਰ ਸੀ।

16ਮੈਂ ਲੋੜਵੰਦਾਂ ਦਾ ਪਿਤਾ ਸੀ; ਮੈਂ ਅਜਨਬੀ ਦੇ ਮੁਕੱਦਮੇ ਦੀ ਪੜਤਾਲ ਕਰਦਾ ਸੀ।

17ਮੈਂ ਦੁਸ਼ਟਾਂ ਦੇ ਦੰਦ ਤੋੜ ਦਿੱਤੇ ਅਤੇ ਉਹਨਾਂ ਦੇ ਦੰਦਾਂ ਤੋਂ ਸ਼ਿਕਾਰ ਖੋਹ ਲੈਂਦਾ ਸੀ।

18“ਮੈਂ ਸੋਚਿਆ, ‘ਮੈਂ ਆਪਣੇ ਘਰ ਵਿੱਚ ਹੀ ਮਰ ਜਾਵਾਂਗਾ, ਮੇਰੇ ਦਿਨ ਰੇਤ ਦੇ ਕਣਾਂ ਦੇ ਬਰਾਬਰ ਹਨ।

19ਮੇਰੀਆਂ ਜੜ੍ਹਾਂ ਪਾਣੀ ਤੱਕ ਪਹੁੰਚ ਜਾਣਗੀਆਂ, ਅਤੇ ਤ੍ਰੇਲ ਸਾਰੀ ਰਾਤ ਮੇਰੀਆਂ ਟਹਿਣੀਆਂ ਉੱਤੇ ਪਈ ਰਹੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.