ਅੱਯੋਬ 29

ਮੇਰੀਆਂ ਜੜ੍ਹਾਂ ਪਾਣੀ ਤੱਕ ਪਹੁੰਚ ਜਾਣਗੀਆਂ, ਅਤੇ ਤ੍ਰੇਲ ਸਾਰੀ ਰਾਤ ਮੇਰੀਆਂ ਟਹਿਣੀਆਂ ਉੱਤੇ ਪਈ ਰਹੇਗੀ।

Job 29:19 (UKJV) My root was spread out by the waters, and the dew lay all night upon my branch.

17ਮੈਂ ਦੁਸ਼ਟਾਂ ਦੇ ਦੰਦ ਤੋੜ ਦਿੱਤੇ ਅਤੇ ਉਹਨਾਂ ਦੇ ਦੰਦਾਂ ਤੋਂ ਸ਼ਿਕਾਰ ਖੋਹ ਲੈਂਦਾ ਸੀ।

18“ਮੈਂ ਸੋਚਿਆ, ‘ਮੈਂ ਆਪਣੇ ਘਰ ਵਿੱਚ ਹੀ ਮਰ ਜਾਵਾਂਗਾ, ਮੇਰੇ ਦਿਨ ਰੇਤ ਦੇ ਕਣਾਂ ਦੇ ਬਰਾਬਰ ਹਨ।

19ਮੇਰੀਆਂ ਜੜ੍ਹਾਂ ਪਾਣੀ ਤੱਕ ਪਹੁੰਚ ਜਾਣਗੀਆਂ, ਅਤੇ ਤ੍ਰੇਲ ਸਾਰੀ ਰਾਤ ਮੇਰੀਆਂ ਟਹਿਣੀਆਂ ਉੱਤੇ ਪਈ ਰਹੇਗੀ।

20ਮੇਰੀ ਮਹਿਮਾ ਫਿੱਕੀ ਨਹੀਂ ਹੋਵੇਗੀ; ਮੇਰੀ ਤਾਕਤ ਸਦਾ ਮੇਰੇ ਹੱਥ ਵਿੱਚ ਨਵੀਂ ਬਣੀ ਰਹੇਗੀ।’

21“ਲੋਕ ਉਮੀਦ ਨਾਲ ਮੇਰੀ ਸੁਣਦੇ, ਚੁੱਪ ਕਰਕੇ ਮੇਰੀ ਸਲਾਹ ਦੀ ਉਡੀਕ ਕਰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.