ਅੱਯੋਬ 29

“ਜਦੋਂ ਮੈਂ ਸ਼ਹਿਰ ਦੇ ਦਰਵਾਜ਼ੇ ਤੇ ਗਿਆ ਅਤੇ ਲੋਕਾਂ ਵਿੱਚ ਮੈਂ ਆਪਣੀ ਸੀਟ ਤੇ ਬੈਠਦਾ ਸੀ,

Job 29:7 (UKJV) When I went out to the gate through the city, when I prepared my seat in the street!

5ਜਦੋਂ ਸਰਵਸ਼ਕਤੀਮਾਨ ਅਜੇ ਵੀ ਮੇਰੇ ਨਾਲ ਸੀ ਅਤੇ ਮੇਰੇ ਬੱਚੇ ਮੇਰੇ ਆਲੇ-ਦੁਆਲੇ ਸਨ,

6ਜਦੋਂ ਮੇਰਾ ਰਸਤਾ ਮੱਖਣ ਨਾਲ ਭਿੱਜਿਆ ਹੋਇਆ ਸੀ ਅਤੇ ਚੱਟਾਨ ਮੇਰੇ ਲਈ ਜ਼ੈਤੂਨ ਦੇ ਤੇਲ ਦੀਆਂ ਨਦੀਆਂ ਵਹਾਉਂਦੀਆਂ ਸਨ।

7“ਜਦੋਂ ਮੈਂ ਸ਼ਹਿਰ ਦੇ ਦਰਵਾਜ਼ੇ ਤੇ ਗਿਆ ਅਤੇ ਲੋਕਾਂ ਵਿੱਚ ਮੈਂ ਆਪਣੀ ਸੀਟ ਤੇ ਬੈਠਦਾ ਸੀ,

8ਨੌਜਵਾਨਾਂ ਨੇ ਮੈਨੂੰ ਦੇਖਿਆ ਅਤੇ ਇੱਕ ਪਾਸੇ ਹੋ ਗਏ ਅਤੇ ਬੁੱਢੇ ਆਪਣੇ ਪੈਰਾਂ ਉੱਤੇ ਉੱਠੇ ਖੜ੍ਹੇ ਹੋ ਜਾਂਦੇ;

9ਮੁੱਖ ਆਦਮੀ ਬੋਲਣ ਤੋਂ ਪਰਹੇਜ਼ ਕਰਦੇ ਅਤੇ ਆਪਣੇ ਮੂੰਹ ਆਪਣੇ ਹੱਥਾਂ ਨਾਲ ਢੱਕ ਲੈਂਦੇ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.