ਅੱਯੋਬ 30

“ਅਤੇ ਹੁਣ ਉਹ ਨੌਜਵਾਨ ਗੀਤ ਵਿੱਚ ਮੇਰਾ ਮਜ਼ਾਕ ਉਡਾਉਂਦੇ ਹਨ; ਮੈਂ ਉਹਨਾਂ ਦੇ ਵਿੱਚ ਇੱਕ ਮਜ਼ਾਕ ਬਣ ਗਿਆ ਹਾਂ।

Job 30:9 (UKJV) And now am I their song, yea, I am their byword.

7ਉਹ ਝਾੜੀਆਂ ਵਿੱਚ ਹੀਂਗਦੇ ਹਨ ਅਤੇ ਕੰਡਿਆਂ ਦੇ ਹੇਠ ਉਹ ਇਕੱਠੇ ਪਏ ਰਹਿੰਦੇ ਹਨ।

8ਉਹ ਮੂਰਖ ਅਤੇ ਬੇਨਾਮ ਬੱਚੇ, ਉਹਨਾਂ ਨੂੰ ਧਰਤੀ ਤੋਂ ਬਾਹਰ ਕੱਢ ਦਿੱਤਾ ਗਿਆ ਸੀ।

9“ਅਤੇ ਹੁਣ ਉਹ ਨੌਜਵਾਨ ਗੀਤ ਵਿੱਚ ਮੇਰਾ ਮਜ਼ਾਕ ਉਡਾਉਂਦੇ ਹਨ; ਮੈਂ ਉਹਨਾਂ ਦੇ ਵਿੱਚ ਇੱਕ ਮਜ਼ਾਕ ਬਣ ਗਿਆ ਹਾਂ।

10ਉਹ ਮੈਨੂੰ ਨਫ਼ਰਤ ਕਰਦੇ ਹਨ ਅਤੇ ਆਪਣੀ ਦੂਰੀ ਰੱਖਦੇ ਹਨ; ਉਹ ਮੇਰੇ ਮੂੰਹ ਉੱਤੇ ਥੁੱਕਣ ਤੋਂ ਨਹੀਂ ਝਿਜਕਦੇ।

11ਹੁਣ ਜਦੋਂ ਪਰਮੇਸ਼ਵਰ ਨੇ ਮੇਰਾ ਧਣੁੱਖ ਉਤਾਰ ਦਿੱਤਾ ਹੈ ਅਤੇ ਮੈਨੂੰ ਦੁੱਖੀ ਕੀਤਾ ਹੈ, ਉਹ ਮੇਰੀ ਹਜ਼ੂਰੀ ਵਿੱਚ ਬੇ-ਲਗਾਮ ਹੋ ਗਏ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.