ਅੱਯੋਬ 32

ਇਸ ਲਈ ਇਨ੍ਹਾਂ ਤਿੰਨਾਂ ਆਦਮੀਆਂ ਨੇ ਅੱਯੋਬ, ਨੂੰ ਜਵਾਬ ਦੇਣਾ ਬੰਦ ਕਰ ਦਿੱਤਾ ਕਿਉਂਕਿ ਉਹ ਆਪਣੀ ਨਿਗਾਹ ਵਿੱਚ ਧਰਮੀ ਸੀ।

Job 32:1 (UKJV) So these three men ceased to answer Job, because he was righteous in his own eyes.

1ਇਸ ਲਈ ਇਨ੍ਹਾਂ ਤਿੰਨਾਂ ਆਦਮੀਆਂ ਨੇ ਅੱਯੋਬ, ਨੂੰ ਜਵਾਬ ਦੇਣਾ ਬੰਦ ਕਰ ਦਿੱਤਾ ਕਿਉਂਕਿ ਉਹ ਆਪਣੀ ਨਿਗਾਹ ਵਿੱਚ ਧਰਮੀ ਸੀ।

2ਪਰ ਰਾਮ ਦੇ ਘਰਾਣੇ ਵਿੱਚੋਂ ਬਾਰਕੇਲ ਬੂਜ਼ੀ ਦਾ ਪੁੱਤਰ ਅਲੀਹੂ, ਪਰਮੇਸ਼ਵਰ ਦੀ ਬਜਾਏ ਆਪਣੇ ਆਪ ਨੂੰ ਧਰਮੀ ਠਹਿਰਾਉਣ ਲਈ ਅੱਯੋਬ ਨਾਲ ਬਹੁਤ ਗੁੱਸੇ ਹੋ ਗਿਆ।

3ਉਹ ਤਿੰਨਾਂ ਦੋਸਤਾਂ ਨਾਲ ਵੀ ਗੁੱਸੇ ਸੀ, ਕਿਉਂਕਿ ਉਹਨਾਂ ਨੇ ਅੱਯੋਬ ਨੂੰ ਰੱਦ ਕਰਨ ਦਾ ਕੋਈ ਤਰੀਕਾ ਨਹੀਂ ਲੱਭਿਆ ਸੀ, ਅਤੇ ਫਿਰ ਵੀ ਉਸ ਦੀ ਨਿੰਦਾ ਕੀਤੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.