ਅੱਯੋਬ 32

ਸਿਰਫ ਬਜ਼ੁਰਗ ਹੀ ਸਿਆਣੇ ਨਹੀਂ ਹੁੰਦੇ, ਸਿਰਫ ਬਜ਼ੁਰਗ ਹੀ ਸਹੀ ਨੂੰ ਸਮਝਣ ਵਾਲੇ ਨਹੀਂ ਹੁੰਦੇ ਹਨ।

Job 32:9 (UKJV) Great men are not always wise: neither do the aged understand judgment.

7ਮੈਂ ਸੋਚਿਆ, ‘ਉਮਰ ਦੇ ਵੱਡੇ ਨੂੰ ਬੋਲਣਾ ਚਾਹੀਦਾ ਹੈ; ਜੋ ਉਹ ਬੁੱਧੀ ਦੀਆਂ ਗੱਲਾਂ ਸਿਖਾਉਣ।’

8ਪਰ ਹੁਣ ਮੈਨੂੰ ਸਮਝ ਆ ਗਈ ਹੈ, ਕਿ ਬੁੱਧੀ ਸਰਵਸ਼ਕਤੀਮਾਨ ਪਰਮੇਸ਼ਵਰ ਹੀ ਪ੍ਰਦਾਨ ਕਰਦਾ ਹੈ।

9ਸਿਰਫ ਬਜ਼ੁਰਗ ਹੀ ਸਿਆਣੇ ਨਹੀਂ ਹੁੰਦੇ, ਸਿਰਫ ਬਜ਼ੁਰਗ ਹੀ ਸਹੀ ਨੂੰ ਸਮਝਣ ਵਾਲੇ ਨਹੀਂ ਹੁੰਦੇ ਹਨ।

10“ਇਸ ਲਈ ਮੈਂ ਆਖਦਾ ਹਾਂ: ਮੇਰੀ ਗੱਲ ਸੁਣੋ; ਮੈਂ ਵੀ ਤੁਹਾਨੂੰ ਦੱਸਾਂਗਾ ਜੋ ਮੈਂ ਜਾਣਦਾ ਹਾਂ।

11ਮੈਂ ਇੰਤਜ਼ਾਰ ਕੀਤਾ ਜਦੋਂ ਤੁਸੀਂ ਬੋਲਦੇ ਸੀ, ਮੈਂ ਤੁਹਾਡੀ ਦਲੀਲ ਸੁਣੀ ਸੀ; ਜਦੋਂ ਤੁਸੀਂ ਸ਼ਬਦਾਂ ਦੀ ਖੋਜ ਕਰ ਰਹੇ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.