ਅੱਯੋਬ 33

ਉਹ ਮੇਰੇ ਪੈਰਾਂ ਨੂੰ ਬੇੜੀਆਂ ਵਿੱਚ ਜਕੜ ਲੈਂਦਾ ਹੈ; ਉਹ ਮੇਰੇ ਸਾਰੇ ਰਾਹਾਂ ਉੱਤੇ ਨਜ਼ਰ ਰੱਖਦਾ ਹੈ।’

Job 33:11 (UKJV) He puts my feet in the stocks, he marks all my paths.

9‘ਮੈਂ ਸ਼ੁੱਧ ਹਾਂ, ਮੈਂ ਕੋਈ ਗਲਤ ਨਹੀਂ ਕੀਤਾ; ਮੈਂ ਸ਼ੁੱਧ ਅਤੇ ਪਾਪ ਤੋਂ ਮੁਕਤ ਹਾਂ।

10ਫਿਰ ਵੀ ਪਰਮੇਸ਼ਵਰ ਨੇ ਮੇਰੇ ਵਿੱਚ ਦੋਸ਼ ਪਾਇਆ ਹੈ; ਉਹ ਮੈਨੂੰ ਆਪਣਾ ਦੁਸ਼ਮਣ ਸਮਝਦਾ ਹੈ।

11ਉਹ ਮੇਰੇ ਪੈਰਾਂ ਨੂੰ ਬੇੜੀਆਂ ਵਿੱਚ ਜਕੜ ਲੈਂਦਾ ਹੈ; ਉਹ ਮੇਰੇ ਸਾਰੇ ਰਾਹਾਂ ਉੱਤੇ ਨਜ਼ਰ ਰੱਖਦਾ ਹੈ।’

12“ਪਰ ਮੈਂ ਤੈਨੂੰ ਆਖਦਾ ਹਾਂ, ਇਸ ਵਿੱਚ ਤੂੰ ਸਹੀ ਨਹੀਂ ਹੈ, ਕਿਉਂਕਿ ਪਰਮੇਸ਼ਵਰ ਹਰ ਪ੍ਰਾਣੀ ਨਾਲੋਂ ਮਹਾਨ ਹੈ।

13ਤੂੰ ਉਸ ਨੂੰ ਸ਼ਿਕਾਇਤ ਕਿਉਂ ਕਰਦਾ ਹੈ ਕਿ ਉਹ ਕਿਸੇ ਦੀ ਗੱਲ ਦਾ ਜਵਾਬ ਨਹੀਂ ਦਿੰਦਾ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.