ਅੱਯੋਬ 33

ਉਹ ਉਹਨਾਂ ਦੇ ਕੰਨਾਂ ਵਿੱਚ ਬੋਲ ਸਕਦਾ ਹੈ ਅਤੇ ਚੇਤਾਵਨੀ ਦੇ ਕੇ ਉਹਨਾਂ ਨੂੰ ਜਾਗਰੂਕ ਕਰ ਸਕਦਾ ਹੈ,

Job 33:16 (UKJV) Then he opens the ears of men, and seals their instruction,

14ਪਰਮੇਸ਼ਵਰ ਬੋਲਦਾ ਹੈ, ਅਲਗ-ਅਲਗ ਤਰੀਕਿਆਂ ਨਾਲ ਪਰ ਲੋਕ ਇਸ ਨੂੰ ਨਹੀਂ ਸਮਝ ਪਾਉਦੇਂ।

15ਇੱਕ ਸੁਪਨੇ ਵਿੱਚ, ਰਾਤ ਦੇ ਇੱਕ ਦਰਸ਼ਨ ਵਿੱਚ, ਜਦੋਂ ਲੋਕ ਗੂੜ੍ਹੀ ਨੀਂਦ ਸੌਂਦੇ ਹਨ ਜਦੋਂ ਉਹ ਆਪਣੇ ਬਿਸਤਰੇ ਵਿੱਚ ਲੇਟਦੇ ਹਨ,

16ਉਹ ਉਹਨਾਂ ਦੇ ਕੰਨਾਂ ਵਿੱਚ ਬੋਲ ਸਕਦਾ ਹੈ ਅਤੇ ਚੇਤਾਵਨੀ ਦੇ ਕੇ ਉਹਨਾਂ ਨੂੰ ਜਾਗਰੂਕ ਕਰ ਸਕਦਾ ਹੈ,

17ਇਨਸਾਨਾਂ ਨੂੰ ਗਲਤ ਕੰਮਾਂ ਤੋਂ ਮੋੜਨ ਲਈ ਅਤੇ ਹੰਕਾਰ ਤੋਂ ਬਚਾਉਣ ਲਈ ਪਰਮੇਸ਼ਵਰ ਇਸ ਤਰ੍ਹਾਂ ਕਰਦਾ ਹੈ,

18ਉਹਨਾਂ ਨੂੰ ਟੋਏ ਤੋਂ ਬਚਾਉਣ ਲਈ, ਉਹਨਾਂ ਦੀ ਜਾਨ ਤਲਵਾਰ ਨਾਲ ਨਾਸ਼ ਹੋਣ ਤੋਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.