ਅੱਯੋਬ 38

“ਇਹ ਕੌਣ ਹੈ ਜੋ ਬਿਨਾਂ ਗਿਆਨ ਦੇ ਸ਼ਬਦਾਂ ਨਾਲ ਮੇਰੀਆਂ ਯੋਜਨਾਵਾਂ ਨੂੰ ਧੁੰਦਲਾ ਕਰਦਾ ਹੈ?

Job 38:2 (UKJV) Who is this that darkens counsel by words without knowledge?

1ਫਿਰ ਯਾਹਵੇਹ ਨੇ ਵਾਵਰੋਲੇ ਵਿੱਚੋਂ ਅੱਯੋਬ ਨਾਲ ਗੱਲ ਕੀਤੀ। ਉਸ ਨੇ ਕਿਹਾ:

2“ਇਹ ਕੌਣ ਹੈ ਜੋ ਬਿਨਾਂ ਗਿਆਨ ਦੇ ਸ਼ਬਦਾਂ ਨਾਲ ਮੇਰੀਆਂ ਯੋਜਨਾਵਾਂ ਨੂੰ ਧੁੰਦਲਾ ਕਰਦਾ ਹੈ?

3ਆਪਣੇ ਆਪ ਨੂੰ ਇੱਕ ਆਦਮੀ ਵਾਂਗ ਬਣਾ; ਮੈਂ ਤੈਨੂੰ ਸਵਾਲ ਕਰਾਂਗਾ, ਅਤੇ ਤੂੰ ਮੈਨੂੰ ਉੱਤਰ ਦੇ।

4“ਜਦੋਂ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ? ਮੈਨੂੰ ਦੱਸ, ਜੇ ਤੂੰ ਸਮਝਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.