ਅੱਯੋਬ 39

ਕੀ ਤੂੰ ਇਸਦੀ ਵੱਡੀ ਤਾਕਤ ਲਈ ਇਸ ਤੇ ਭਰੋਸਾ ਕਰੇਗਾ? ਕੀ ਤੂੰ ਆਪਣਾ ਭਾਰਾ ਕੰਮ ਉਸ ਦੇ ਉੱਤੇ ਛੱਡੇਗਾ?

Job 39:11 (UKJV) Will you trust him, because his strength is great? or will you leave your labour to him?

9“ਕੀ ਜੰਗਲੀ ਬਲਦ ਤੁਹਾਡੀ ਸੇਵਾ ਕਰਨ ਲਈ ਸਹਿਮਤ ਹੋਵੇਗਾ? ਕੀ ਇਹ ਰਾਤ ਨੂੰ ਤੁਹਾਡੀ ਖੁਰਲੀ ਕੋਲ ਰਹੇਗਾ?

10ਕੀ ਤੂੰ ਇਸ ਨੂੰ ਕੜੇ ਨਾਲ ਫੜ ਸਕਦੇ ਹੈ? ਕੀ ਇਹ ਤੁਹਾਡੇ ਪਿੱਛੇ-ਪਿੱਛੇ ਵਾਦੀਆਂ ਵਿੱਚ ਚੱਲੇਗਾ?

11ਕੀ ਤੂੰ ਇਸਦੀ ਵੱਡੀ ਤਾਕਤ ਲਈ ਇਸ ਤੇ ਭਰੋਸਾ ਕਰੇਗਾ? ਕੀ ਤੂੰ ਆਪਣਾ ਭਾਰਾ ਕੰਮ ਉਸ ਦੇ ਉੱਤੇ ਛੱਡੇਗਾ?

12ਕੀ ਤੂੰ ਇਸ ਉੱਤੇ ਭਰੋਸਾ ਕਰ ਸਕਦਾ ਹੈ ਕਿ ਤੇਰਾ ਅਨਾਜ ਖਿੱਚ ਕੇ ਘਰ ਲਿਆਵੇ ਅਤੇ ਤੇਰੇ ਪਿੜ ਵਿੱਚ ਇਕੱਠਾ ਕਰੇ?

13“ਸ਼ੁਤਰਮੁਰਗ ਖ਼ੁਸ਼ੀ ਨਾਲ ਆਪਣੇ ਖੰਭ ਮਾਰਦੀ ਹੈ, ਭਾਵੇਂ ਉਹ ਦੀ ਸਾਰਸ ਦੇ ਖੰਭਾਂ ਦੇ ਨਾਲ ਤੁਲਨਾ ਕੀਤੀ ਜਾ ਸਕਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.