ਅੱਯੋਬ 39

ਬੇਫਿਕਰ ਹੋ ਜਾਂਦੀ ਕਿ ਕੋਈ ਪੈਰ ਨਾਲ ਉਹਨਾਂ ਨੂੰ ਕੁਚਲ ਸਕਦਾ ਹੈ, ਕਿ ਕੋਈ ਜੰਗਲੀ ਜਾਨਵਰ ਉਹਨਾਂ ਨੂੰ ਮਿੱਧ ਸਕਦਾ ਹੈ।

Job 39:15 (UKJV) And forgets that the foot may crush them, or that the wild beast may break them.

13“ਸ਼ੁਤਰਮੁਰਗ ਖ਼ੁਸ਼ੀ ਨਾਲ ਆਪਣੇ ਖੰਭ ਮਾਰਦੀ ਹੈ, ਭਾਵੇਂ ਉਹ ਦੀ ਸਾਰਸ ਦੇ ਖੰਭਾਂ ਦੇ ਨਾਲ ਤੁਲਨਾ ਕੀਤੀ ਜਾ ਸਕਦੀ ਹੈ।

14ਉਹ ਆਪਣੇ ਆਂਡੇ ਜ਼ਮੀਨ ਉੱਤੇ ਦਿੰਦੀ ਹੈ ਅਤੇ ਉਹਨਾਂ ਨੂੰ ਰੇਤ ਵਿੱਚ ਗਰਮ ਕਰਨ ਦਿੰਦੀ ਹੈ,

15ਬੇਫਿਕਰ ਹੋ ਜਾਂਦੀ ਕਿ ਕੋਈ ਪੈਰ ਨਾਲ ਉਹਨਾਂ ਨੂੰ ਕੁਚਲ ਸਕਦਾ ਹੈ, ਕਿ ਕੋਈ ਜੰਗਲੀ ਜਾਨਵਰ ਉਹਨਾਂ ਨੂੰ ਮਿੱਧ ਸਕਦਾ ਹੈ।

16ਉਹ ਆਪਣੇ ਬੱਚਿਆਂ ਨਾਲ ਸਖ਼ਤੀ ਨਾਲ ਪੇਸ਼ ਆਉਂਦੀ ਹੈ, ਜਿਵੇਂ ਕਿ ਉਹ ਉਸ ਦੇ ਨਹੀਂ ਹਨ; ਉਸਨੂੰ ਪਰਵਾਹ ਨਹੀਂ ਕਿ ਉਸਦੀ ਮਿਹਨਤ ਵਿਅਰਥ ਗਈ,

17ਕਿਉਂਕਿ ਪਰਮੇਸ਼ਵਰ ਨੇ ਉਸਨੂੰ ਸਿਆਣਪ ਨਹੀਂ ਦਿੱਤੀ ਅਤੇ ਉਸਨੂੰ ਚੰਗੀ ਸਮਝ ਨਹੀਂ ਬਖਸ਼ੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.