ਅੱਯੋਬ 39

ਕੀ ਤੂੰ ਮਹੀਨੇ ਜੋ ਉਹ ਪੂਰੇ ਕਰਦੀਆਂ ਹਨ ਗਿਣ ਸਕਦਾ ਹੈ? ਕੀ ਤੁਸੀਂ ਜਾਣਦੇ ਹੋ ਕਿ ਉਹ ਕਦੋਂ ਜਨਮ ਦਿੰਦੀਆਂ ਹਨ?

Job 39:2 (UKJV) Can you number the months that they fulfill? or know you the time when they bring forth?

1“ਕੀ ਤੁਸੀਂ ਜਾਣਦੇ ਹੋ ਕਿ ਪਹਾੜੀ ਬੱਕਰੀਆਂ ਕਦੋਂ ਜਨਮ ਦਿੰਦੀਆਂ ਹਨ? ਕੀ ਤੂੰ ਹਿਰਨੀਆਂ ਦੀ ਪੀੜ ਨੂੰ ਵੇਖਦਾ ਹੈ?

2ਕੀ ਤੂੰ ਮਹੀਨੇ ਜੋ ਉਹ ਪੂਰੇ ਕਰਦੀਆਂ ਹਨ ਗਿਣ ਸਕਦਾ ਹੈ? ਕੀ ਤੁਸੀਂ ਜਾਣਦੇ ਹੋ ਕਿ ਉਹ ਕਦੋਂ ਜਨਮ ਦਿੰਦੀਆਂ ਹਨ?

3ਉਹ ਝੁਕਦੀਆਂ ਹਨ ਅਤੇ ਆਪਣੇ ਬੱਚੇ ਪੈਦਾ ਕਰਦੀਆਂ ਹਨ; ਉਹਨਾਂ ਦੀ ਪੀੜ ਦੂਰ ਹੋ ਜਾਂਦੀ ਹੈ।

4ਉਹਨਾਂ ਦੇ ਬੱਚੇ ਵਧਦੇ-ਫੁੱਲਦੇ ਹਨ ਅਤੇ ਜੰਗਲਾਂ ਵਿੱਚ ਮਜ਼ਬੂਤ ਹੁੰਦੇ ਹਨ; ਉਹ ਚਲੇ ਜਾਂਦੇ ਹਨ ਅਤੇ ਵਾਪਸ ਨਹੀਂ ਆਉਂਦੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.