ਅੱਯੋਬ 39

ਮੈਂ ਉਜਾੜ ਜ਼ਮੀਨ ਉਹਨਾਂ ਦੇ ਰਹਿਣ ਲਈ ਦਿੱਤੀ, ਅਤੇ ਉਹਨਾਂ ਨੂੰ ਕਲਰੀ ਧਰਤੀ ਉੱਤੇ ਘਰ ਦਿੱਤਾ।

Job 39:6 (UKJV) Whose house I have made the wilderness, and the barren land his dwellings.

4ਉਹਨਾਂ ਦੇ ਬੱਚੇ ਵਧਦੇ-ਫੁੱਲਦੇ ਹਨ ਅਤੇ ਜੰਗਲਾਂ ਵਿੱਚ ਮਜ਼ਬੂਤ ਹੁੰਦੇ ਹਨ; ਉਹ ਚਲੇ ਜਾਂਦੇ ਹਨ ਅਤੇ ਵਾਪਸ ਨਹੀਂ ਆਉਂਦੇ।

5“ਕਿਸ ਨੇ ਜੰਗਲੀ ਗਧੇ ਨੂੰ ਅਜ਼ਾਦ ਕੀਤਾ? ਕਿਸ ਨੇ ਉਸ ਦੀਆਂ ਰੱਸੀਆਂ ਖੋਲ੍ਹੀਆਂ?

6ਮੈਂ ਉਜਾੜ ਜ਼ਮੀਨ ਉਹਨਾਂ ਦੇ ਰਹਿਣ ਲਈ ਦਿੱਤੀ, ਅਤੇ ਉਹਨਾਂ ਨੂੰ ਕਲਰੀ ਧਰਤੀ ਉੱਤੇ ਘਰ ਦਿੱਤਾ।

7ਇਹ ਨਗਰ ਦੇ ਹਗਾਂਮੇ ਤੇ ਹੱਸਦਾ ਹੈ; ਇਹ ਹੱਕਣ ਵਾਲਿਆਂ ਦੀ ਆਵਾਜ਼ ਨਹੀਂ ਸੁਣਦਾ।

8ਇਹ ਆਪਣੀ ਚਰਾਗਾਹ ਲਈ ਪਹਾੜੀਆਂ ਨੂੰ ਘੇਰਦਾ ਹੈ ਅਤੇ ਹਰ ਇੱਕ ਹਰੀ ਚੀਜ਼ ਦੀ ਖੋਜ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.