ਅੱਯੋਬ 4

ਦੁਸ਼ਟ ਲੋਕ ਭਾਵੇਂ ਸ਼ੇਰ ਵਾਂਗ ਗਰਜਣ ਅਤੇ ਦਹਾੜਨ, ਤਾਂ ਵੀ ਪਰਮੇਸ਼ਵਰ ਉਹਨਾਂ ਦੇ ਦੰਦ ਭੰਨ ਸੁੱਟਦਾ ਹੈ।

Job 4:10 (UKJV) The roaring of the lion, and the voice of the fierce lion, and the teeth of the young lions, are broken.

8ਜਿਵੇਂ ਕਿ ਮੈਂ ਦੇਖਿਆ ਹੈ, ਜਿਹੜੇ ਪਾਪ ਦਾ ਹਲ ਵਾਹੁੰਦੇ ਹਨ ਅਤੇ ਜਿਹੜੇ ਮੁਸੀਬਤ ਬੀਜਦੇ ਹਨ ਉਹ ਉਸਨੂੰ ਵੱਢਦੇ ਹਨ।

9ਪਰਮੇਸ਼ਵਰ ਦੇ ਸਾਹ ਨਾਲ ਉਹ ਨਾਸ ਹੋ ਜਾਂਦੇ ਹਨ; ਉਸਦੇ ਗੁੱਸੇ ਦੇ ਧਮਾਕੇ ਨਾਲ ਉਹ ਮੁੱਕ ਜਾਂਦੇ ਹਨ।

10ਦੁਸ਼ਟ ਲੋਕ ਭਾਵੇਂ ਸ਼ੇਰ ਵਾਂਗ ਗਰਜਣ ਅਤੇ ਦਹਾੜਨ, ਤਾਂ ਵੀ ਪਰਮੇਸ਼ਵਰ ਉਹਨਾਂ ਦੇ ਦੰਦ ਭੰਨ ਸੁੱਟਦਾ ਹੈ।

11ਸ਼ੇਰ ਸ਼ਿਕਾਰ ਦੀ ਘਾਟ ਕਾਰਨ ਮਰ ਜਾਂਦਾ ਹੈ, ਅਤੇ ਸ਼ੇਰਨੀ ਦੇ ਬੱਚੇ ਖਿੱਲਰ ਜਾਂਦੇ ਹਨ।

12“ਇੱਕ ਸ਼ਬਦ ਮੇਰੇ ਕੋਲ ਗੁਪਤ ਰੂਪ ਵਿੱਚ ਲਿਆਇਆ ਗਿਆ ਸੀ, ਮੇਰੇ ਕੰਨਾਂ ਵਿੱਚ ਇਸ ਦੀ ਗੂੰਜ ਪਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.