ਅੱਯੋਬ 4

“ਇੱਕ ਸ਼ਬਦ ਮੇਰੇ ਕੋਲ ਗੁਪਤ ਰੂਪ ਵਿੱਚ ਲਿਆਇਆ ਗਿਆ ਸੀ, ਮੇਰੇ ਕੰਨਾਂ ਵਿੱਚ ਇਸ ਦੀ ਗੂੰਜ ਪਈ।

Job 4:12 (UKJV) Now a thing was secretly brought to me, and mine ear received a little thereof.

10ਦੁਸ਼ਟ ਲੋਕ ਭਾਵੇਂ ਸ਼ੇਰ ਵਾਂਗ ਗਰਜਣ ਅਤੇ ਦਹਾੜਨ, ਤਾਂ ਵੀ ਪਰਮੇਸ਼ਵਰ ਉਹਨਾਂ ਦੇ ਦੰਦ ਭੰਨ ਸੁੱਟਦਾ ਹੈ।

11ਸ਼ੇਰ ਸ਼ਿਕਾਰ ਦੀ ਘਾਟ ਕਾਰਨ ਮਰ ਜਾਂਦਾ ਹੈ, ਅਤੇ ਸ਼ੇਰਨੀ ਦੇ ਬੱਚੇ ਖਿੱਲਰ ਜਾਂਦੇ ਹਨ।

12“ਇੱਕ ਸ਼ਬਦ ਮੇਰੇ ਕੋਲ ਗੁਪਤ ਰੂਪ ਵਿੱਚ ਲਿਆਇਆ ਗਿਆ ਸੀ, ਮੇਰੇ ਕੰਨਾਂ ਵਿੱਚ ਇਸ ਦੀ ਗੂੰਜ ਪਈ।

13ਰਾਤ ਨੂੰ ਨਿਰਾਸ਼ਾਜਨਕ ਸੁਪਨਿਆਂ ਵਿੱਚ, ਜਦੋਂ ਲੋਕਾਂ ਨੂੰ ਗੂੜੀ ਨੀਂਦ ਆਉਂਦੀ ਹੈ,

14ਡਰ ਅਤੇ ਕੰਬਣੀ ਨੇ ਮੈਨੂੰ ਫੜ ਲਿਆ ਜਿਸ ਨੇ ਮੇਰੀਆਂ ਸਾਰੀਆਂ ਹੱਡੀਆਂ ਹਿਲਾ ਦਿੱਤੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.