ਅੱਯੋਬ 40

ਉਹਨਾਂ ਸਾਰਿਆਂ ਨੂੰ ਇਕੱਠੇ ਮਿੱਟੀ ਵਿੱਚ ਦੱਬ ਦੇ; ਕਬਰ ਵਿੱਚ ਉਹਨਾਂ ਦੇ ਮੂੰਹ ਢੱਕ ਦੇ।

Job 40:13 (UKJV) Hide them in the dust together; and bind their faces in secret.

11ਆਪਣੇ ਕ੍ਰੋਧ ਦੇ ਕਹਿਰ ਨੂੰ ਦੂਰ ਕਰ, ਸਾਰੇ ਹੰਕਾਰੀਆਂ ਨੂੰ ਵੇਖ ਅਤੇ ਉਹਨਾਂ ਨੂੰ ਨੀਵਾਂ ਕਰ,

12ਸਾਰੇ ਹੰਕਾਰੀ ਵੇਖ ਅਤੇ ਉਹਨਾਂ ਨੂੰ ਨਿਮਰ ਕਰ, ਦੁਸ਼ਟਾਂ ਨੂੰ ਜਿੱਥੇ ਉਹ ਖੜੇ ਹਨ ਉੱਥੇ ਕੁਚਲ ਦੇ।

13ਉਹਨਾਂ ਸਾਰਿਆਂ ਨੂੰ ਇਕੱਠੇ ਮਿੱਟੀ ਵਿੱਚ ਦੱਬ ਦੇ; ਕਬਰ ਵਿੱਚ ਉਹਨਾਂ ਦੇ ਮੂੰਹ ਢੱਕ ਦੇ।

14ਫਿਰ ਮੈਂ ਖੁਦ ਮੰਨ ਲਵਾਂਗਾ ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸਕਦਾ ਹੈ।

15“ਦਰਿਆ ਘੋੜੇ ਨੂੰ ਵੇਖੋ, ਜੋ ਮੈਂ ਤੇਰੇ ਨਾਲ ਬਣਾਇਆ ਅਤੇ ਜੋ ਬਲਦ ਵਾਂਗ ਘਾਹ ਖਾਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.