ਅੱਯੋਬ 41

ਜੇ ਤੂੰ ਇਸ ਉੱਤੇ ਹੱਥ ਰੱਖੇ, ਤੂੰ ਸੰਘਰਸ਼ ਨੂੰ ਯਾਦ ਰੱਖੇਗਾ ਦੁਬਾਰਾ ਕਦੇ ਨਹੀਂ ਕਰੇਗਾ!

Job 41:8 (UKJV) Lay yours hand upon him, remember the battle, do no more.

6ਕੀ ਵਪਾਰੀ ਇਸ ਲਈ ਵਪਾਰ ਕਰਨਗੇ? ਕੀ ਉਹ ਇਸ ਨੂੰ ਵਪਾਰੀਆਂ ਵਿੱਚ ਵੰਡ ਦੇਣਗੇ?

7ਕੀ ਤੂੰ ਇਸ ਦੀ ਖੱਲ ਨੂੰ ਬਰਛਿਆਂ ਨਾਲ ਵਿੰਨ੍ਹ ਸਕਦਾ ਹੈ, ਜਾਂ ਇਸ ਦੇ ਸਿਰ ਨੂੰ ਮੱਛੀਆਂ ਫੜਨ ਵਾਲੇ ਤ੍ਰਿਸੂਲਾਂ ਨਾਲ?

8ਜੇ ਤੂੰ ਇਸ ਉੱਤੇ ਹੱਥ ਰੱਖੇ, ਤੂੰ ਸੰਘਰਸ਼ ਨੂੰ ਯਾਦ ਰੱਖੇਗਾ ਦੁਬਾਰਾ ਕਦੇ ਨਹੀਂ ਕਰੇਗਾ!

9ਉਸਨੂੰ ਫੜਨ ਦੀ ਆਸ ਰੱਖਣੀ ਵਿਅਰਥ ਹੈ; ਉਸਨੂੰ ਵੇਖਦਿਆਂ ਹੀ ਜੀਅ ਕੱਚਾ ਪੈ ਜਾਂਦਾ ਹੈ।

10ਕੋਈ ਵੀ ਇਸ ਨੂੰ ਜਗਾਉਣ ਲਈ ਇੰਨਾ ਕਰੜਾ ਨਹੀਂ ਹੈ। ਤਾਂ ਮੇਰੇ ਵਿਰੁੱਧ ਕੌਣ ਖੜ੍ਹਾ ਹੋ ਸਕਦਾ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.