ਅੱਯੋਬ 42

ਸਾਰੇ ਦੇਸ਼ ਵਿੱਚ ਕਿਤੇ ਵੀ ਅੱਯੋਬ ਦੀਆਂ ਧੀਆਂ ਜਿੰਨੀਆਂ ਸੋਹਣੀਆਂ ਔਰਤਾਂ ਨਹੀਂ ਸਨ ਅਤੇ ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਦੇ ਨਾਲ ਵਿਰਾਸਤ ਦਿੱਤੀ ਸੀ।

Job 42:15 (UKJV) And in all the land were no women found so fair as the daughters of Job: and their father gave them inheritance among their brethren.

13ਅਤੇ ਉਸਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਵੀ ਸਨ।

14ਪਹਿਲੀ ਧੀ ਦਾ ਨਾਮ ਉਸ ਨੇ ਯਮੀਮਾਹ ਰੱਖਿਆ, ਦੂਸਰੀ ਕੇਜੀਯਾਹ ਅਤੇ ਤੀਸਰੀ ਕੇਰੇਨ-ਹਪੂਖ।

15ਸਾਰੇ ਦੇਸ਼ ਵਿੱਚ ਕਿਤੇ ਵੀ ਅੱਯੋਬ ਦੀਆਂ ਧੀਆਂ ਜਿੰਨੀਆਂ ਸੋਹਣੀਆਂ ਔਰਤਾਂ ਨਹੀਂ ਸਨ ਅਤੇ ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਦੇ ਨਾਲ ਵਿਰਾਸਤ ਦਿੱਤੀ ਸੀ।

16ਇਸ ਤੋਂ ਬਾਅਦ ਅੱਯੋਬ ਇੱਕ ਸੌ ਚਾਲੀ ਸਾਲ ਜੀਉਂਦਾ ਰਿਹਾ; ਉਸਨੇ ਆਪਣੇ ਬੱਚਿਆਂ ਅਤੇ ਉਹਨਾਂ ਦੇ ਬੱਚਿਆਂ ਨੂੰ ਚੌਥੀ ਪੀੜ੍ਹੀ ਤੱਕ ਦੇਖਿਆ।

17ਅਤੇ ਇਸ ਤਰ੍ਹਾਂ ਅੱਯੋਬ ਬਜ਼ੁਰਗ, ਅਤੇ ਪੂਰੀ ਉਮਰ ਦਾ ਹੋ ਕੇ ਮਰਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.